=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਮੁੱਖ ਮੰਤਰੀ ਚੰਨੀ ਦੇ ਘਰ ਲਗੇ ਵਾਪਰਿਆ ਇਹ ਭਾਣਾ ਛਾਇਆ ਸੋਗ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਚੋਣਾਂ ਹੋਣ ਵਿਚ ਜਿਥੇ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ। ਜਿਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਸਿਆਸੀ ਪਾਰਟੀਆਂ ਨਾਲ ਜੁੜੀਆ ਹੋਈਆ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਜਿੱਥੇ ਰਾਜਨੀਤੀ ਵਿਚ ਕੋਈ ਅਜਿਹਾ ਚਿਹਰਾ ਸਾਹਮਣੇ ਆਉਣ ਕਾਰਨ ਲੋਕਾਂ ਵਿਚ ਹੈਰਾਨੀ ਵੇਖੀ ਜਾ ਰਹੀ ਹੈ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਪੂਰੇ ਕਰਨ ਦੀ ਮੰਗ ਸੂਬਾ ਸਰਕਾਰ ਤੋਂ ਕੀਤੀ ਜਾ ਰਹੀ ਹੈ।

ਚੰਨੀ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਵਾਦ ਵਿੱਚ ਘਿਰਦੀ ਜਾ ਰਹੀ ਹੈ। ਹੁਣ ਮੁੱਖ ਮੰਤਰੀ ਚੰਨੀ ਦੇ ਘਰ ਲੱਗੇ ਭਿਆਨਕ ਹਾਦਸਾ ਵਾਪਰਿਆ ਹੈ ਤੇ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਚੰਡੀਗੜ੍ਹ ਦੇ ਰਾਜਿੰਦਰ ਪਾਰਕ ਵਿੱਚੋਂ ਬੁੱਧਵਾਰ ਨੂੰ ਸਾਹਮਣੇ ਆਈ। ਜੋ ਕਿ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦਾ ਰਿਹਾਇਸ਼ੀ ਇਲਾਕਾ ਹੈ, ਉੱਥੇ ਹੀ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਵੇਖੀ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਨੌਜਵਾਨ ਨੂੰ ਜੀ ਐਮ ਐਸ ਐਚ 16 ਵਿਖੇ ਦਾਖਲ ਕਰਵਾਇਆ ਗਿਆ ਸੀ ਉਥੇ ਹੀ ਹਸਪਤਾਲ ਦੇ ਡਾਕਟਰਾਂ ਵੱਲੋਂ ਇਸ ਨੌਜਵਾਨ ਨੂੰ ਮ੍ਰਿ-ਤ-ਕ ਦੱਸਿਆ ਗਿਆ ਸੀ। ਦੱਸਿਆ ਗਿਆ ਹੈ ਕਿ ਇਸ ਨੌਜਵਾਨ ਦੇ ਨਜ਼ਦੀਕ ਤੋਂ ਹੀ ਇਕ ਹਰਿਆਣਾ ਨੰਬਰ ਪਲੇਟ ਵਾਲੀ ਬਾਈਕ ਵੀ ਬਰਾਮਦ ਕੀਤੀ ਗਈ ਹੈ।

ਪੁਲੀਸ ਵੱਲੋਂ ਦੱਸਿਆ ਗਿਆ ਹੈ ਕਿ ਇਸ ਘਟਨਾ ਬਾਰੇ ਕਿਸੇ ਵੱਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਸੀ ਕਿ ਇੱਕ ਨੌਜਵਾਨ ਬੇਸੁੱਧ ਹਾਲਤ ਵਿੱਚ ਪਾਰਕ ਵਿੱਚ ਪਿਆ ਹੋਇਆ ਹੈ। ਉਥੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚਣ ਤੇ ਨੌਜਵਾਨ ਦੇ ਨਜ਼ਦੀਕ ਤੋਂ ਹੀ ਇਕ ਬਾਈਕ ਬਰਾਮਦ ਕੀਤੀ ਗਈ। ਜਿਸ ਦੇ ਰਜਿਸਟ੍ਰੇਸ਼ਨ ਨੰਬਰ ਦੇ ਅਧਾਰ ਤੇ ਨੌਜਵਾਨ ਦੀ ਪਹਿਚਾਣ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਹੋਈ ਲੱਗ ਰਹੀ ਹੈ।




error: Content is protected !!