=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਰਾਤ ਦੀ ਹਨੇਰੇ ਚ ਵਾਪਰਿਆ ਕਹਿਰ 15 ਲੋਕਾਂ ਦੀ ਮੌਕੇ ਤੇ ਹੋਈ ਮੌਤ , ਛਾਇਆ ਇਲਾਕੇ ਚ ਸੋਗ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਦੇਸ਼ ਵਿੱਚ ਜਿੱਥੇ ਕਰੋਨਾ ਦੇ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਉਥੇ ਹੀ ਦੇਸ਼ ਅੰਦਰ ਆਏ ਦਿਨ ਹੀ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਹਰ ਰੋਜ਼ ਹੀ ਵਾਪਰਨ ਵਾਲੇ ਅਜਿਹੇ ਹਾਦਸਿਆਂ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਚਲੇ ਜਾਂਦੀ ਹੈ। ਜਿੱਥੇ ਕੁਝ ਹਾਦਸੇ ਦੂਸਰੇ ਦੀ ਗਲਤੀ ਨਾਲ ਵਾਪਰਦੇ ਹਨ ਤੇ ਕੁਝ ਆਪਣੀ ਅਣਗਹਿਲੀ ਕਾਰਨ।ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਸਰਕਾਰ ਵੱਲੋਂ ਆਵਾਜਾਈ ਦੌਰਾਨ ਸੁਰੱਖਿਆ ਦੇ ਕਈ ਇੰਤਜ਼ਾਮ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਵੱਲੋਂ ਵਾਹਨ ਦੀ ਰਫ਼ਤਾਰ ਨੂੰ ਤੇਜ਼ ਕਰਦੇ ਹੋਏ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਸ ਦੌਰਾਨ ਹੀ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ।

ਇਸ ਨਾਲ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਇਸ ਲਈ ਹੀ ਸਿਆਣੇ ਵੀ ਕਹਿੰਦੇ ਹਨ ਨਜ਼ਰ ਹਟੀ ਦੁਰਘਟਨਾ ਘਟੀ। ਅੱਜ ਹਰ ਇਕ ਇਨਸਾਨ ਨੂੰ ਇਸ ਗੱਲ ਤੇ ਧਿਆਨ ਦੇਣ ਦੀ ਜ਼ਰੂਰਤ ਹੈ, ਜੋ ਵਾਹਨ ਚਲਾ ਰਿਹਾ ਹੋਵੇ।ਹੁਣ ਰਾਤ ਦੇ ਹਨੇਰੇ ਵਿਚ ਕਹਿਰ ਵਾਪਰਿਆ ਹੈ ਜਿੱਥੇ 15 ਲੋਕਾਂ ਦੀ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਦੇ ਕਾਨਪੁਰ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਸੜਕ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਸ਼ਤਾਬਦੀ ਟ੍ਰੈਵਲ, ਜੋਕਾਨਪੁਰ ਤੋਂ ਅਹਿਮਦਾਬਾਦ ਕਾਫੀ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ।ਉਸ ਸਮੇਂ ਹੀ ਇਸ ਬੱਸ ਦੀ ਟੱਕਰ ਇੱਕ ਲੋਡਰ ਨਾਲ ਆਹਮੋ ਸਾਹਮਣੇ ਹੋ ਗਈ। ਇਸ ਟੱਕਰ ਕਾਰਨ ਬੱਸ ਪਲਟ ਗਈ ਜਿਸ ਦੌਰਾਨ ਬੱਸ ਵਿਚ ਸਵਾਰ ਇਕ ਦਰਜਨ ਤੋਂ ਵਧੇਰੇ ਲੋਕ ਜ਼ਖਮੀ ਹੋ ਗਏ ਅਤੇ 15 ਲੋਕਾਂ ਦੀ ਮੌਤ ਦੀ ਪੁਸ਼ਟੀ ਵੀ ਕੀਤੀ ਗਈ ਹੈ।

ਇਸ ਘਟਨਾ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਅਤੇ ਜ਼ਖ਼ਮੀਆਂ ਨੂੰ ਹਰ ਸਹਾਇਤਾ ਉਪਲੱਬਧ ਕਰਵਾਏ ਜਾਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਇਸ ਘਟਨਾ ਵਿੱਚ ਜ਼ਖ਼ਮੀ ਹੋਏ ਯਾਤਰੀਆਂ ਨੂੰ ਨਜ਼ਦੀਕ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਉਥੇ ਹੀ 15 ਯਾਤਰੀਆਂ ਦੀ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।




error: Content is protected !!