=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਲਗੇ ਲਾਸ਼ਾਂ ਦੇ ਢੇਰ 52 ਮੌਕੇ ਤੇ ਮਰੇ ਕਈ ਜਖਮੀ, ਹੋਇਆ ….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਧਮਾਕਿਆਂ ਵਿੱਚ ਘੱਟੋ-ਘੱਟ 52 ਲੋਕ ਮਾਰੇ ਗਏ ਹਨ ਅਤੇ 500 ਜ਼ਖ਼ਮੀ ਹੋਏ ਹਨ। ਪੰਜ ਥਾਵਾਂ ‘ਤੇ ਹੋਏ ਧਮਾਕਿਆਂ ਦੀ ਹਾਲੇ ਤਕ ਕਿਸੇ ਵੀ ਦਹਿਸ਼ਤੀ ਜਥੇਬੰਦੀ ਨੇ ਜ਼ਿੰਮੇਵਾਰੀ ਨਹੀਂ ਲਈ ਹੈ।

ਕੋਲੰਬੋ: ਈਸਾਈ ਧਰਮ ਦੇ ਪ੍ਰਸਿੱਧ ਤਿਓਹਾਰ ਈਸਟਰ ਮੌਕੇ ਸ੍ਰੀਲੰਕਾ ਵਿੱਚ ਲੜੀਵਾਰ ਧਮਾਕੇ ਹੋਣ ਦੀ ਖ਼ਬਰ ਹੈ। ਇਨ੍ਹਾਂ ਧਮਾਕਿਆਂ ਵਿੱਚ ਘੱਟੋ-ਘੱਟ 52 ਲੋਕ ਮਾਰੇ ਗਏ ਹਨ ਅਤੇ 500 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਹਾਲੇ ਤਕ ਮ੍ਰਿਤਕਾਂ ਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ। ਛੇ ਥਾਵਾਂ ‘ਤੇ ਹੋਏ ਧਮਾਕਿਆਂ ਦੀ ਹਾਲੇ ਤਕ ਕਿਸੇ ਵੀ ਦਹਿਸ਼ਤੀ ਜਥੇਬੰਦੀ ਨੇ ਜ਼ਿੰਮੇਵਾਰੀ ਨਹੀਂ ਲਈ ਹੈ

ਇਹ ਧਮਾਕੇ ਸ਼੍ਰੀਲੰਕਾ ਦੀ ਰਾਜਧਾਨੀ ਕੋਲੰਬੋ ਅਤੇ ਹੋਰ ਹਿੱਸਿਆਂ ਵਾਪਰੇ। ਸ੍ਰੀਲੰਕਾਈ ਮੀਡੀਆ ਰਿਪੋਰਟਾਂ ਮੁਤਾਬਕ ਗਿਰਜਾਘਰਾਂ ਵਿੱਚ ਈਸਟਰ ਪ੍ਰਾਰਥਨਾ ਸਭਾ ਹੋ ਰਹੀ ਸੀ ਜਦੋਂ ਇਹ ਧਮਾਕੇ ਹੋਏ। ਤਿੰਨ ਚਰਚ ਤੋਂ ਇਲਾਵਾ ਤਿੰਨ ਪੰਜ ਸਿਤਾਰਾ ਹੋਟਲਾਂ ‘ਚ ਵੀ ਧਮਾਕੇ ਹੋਏ ਹਨ। ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ।

ਭਾਰਤੀ ਦੂਤਾਵਾਸ ਨੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ ਅਤੇ ਸ਼੍ਰੀਲੰਕਾ ਸਰਕਾਰ ਨੇ ਹੰਗਾਮੀ ਬੈਠਕ ਸੱਦ ਲਈ ਹੈ। ਘਟਨਾ ਸਥਾਨਾਂ ‘ਤੇ ਰਾਹਤ ਤੇ ਬਚਾਅ ਕਾਰਜ ਜਾਰੀ ਹਨ।

ਵਧੇਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

2




error: Content is protected !!