=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਸ਼ਾਮੀ ਪੰਜਾਬ ਲਈ ਜਾਰੀ ਹੋਏ ਸਰਕਾਰੀ ਹੁਕਮ – ਪੈ ਗਿਆ ਵੱਡਾ ਸਿਆਪਾ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਸ਼ਾਮੀ ਪੰਜਾਬ ਲਈ ਜਾਰੀ ਹੋਏ ਸਰਕਾਰੀ ਹੁਕਮ ਪੈ ਗਿਆ ਵੱਡਾ ਸਿਆਪਾ

ਚੰਡੀਗੜ੍ਹ : ਸੂਬੇ ਵਿਚ ਚੋਣਾਂ ਦਾ ਕੰਮ ਮੁਕੰਮਲ ਹੁੰਦੇ ਹੀ ਸੂਬਾ ਸਰਕਾਰ ਨੇ ਲੋਕਾਂ ਨੂੰ ਬਿਜਲੀ ਦਾ ਝਟਕਾ ਦਿੱਤਾ ਹੈ।

ਸੂਬਾ ਰੈਗੂਲੇਟਰੀ ਕਮਿਸ਼ਨ ਨੇ ਬਿਜਲੀ ਦੀਆਂ ਦਰਾਂ ਵਿਚ 2.14 ਫੀਸਦ ਦਾ ਵਾਧਾ ਕੀਤਾ ਹੈ।

ਵਧੀਆਂ ਦਰਾਂ ਪਹਿਲੀ ਜੂਨ ਤੋਂ ਲਾਗੂ ਹੋਣਗੀਆਂ। ਦਰਅਸਲ ਬਿਜਲੀ ਦਰਾਂ ਵਿਚ ਵਾਧਾ ਪਹਿਲਾਂ 1 ਅਪ੍ਰੈਲ ਤੋਂ ਹੋਣਾ ਸੀ ਪਰ ਚੋਣਾਂ ਕਾਰਨ ਸਰਕਾਰ ਵੱਲੋਂ ਵਾਧੇ ਦੀ ਯੋਜਨਾ ਨੂੰ ਰੋਕ ਦਿੱਤਾ ਗਿਆ ਸੀ।

ਹੁਣ ਚੋਣਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਚੋਣ ਜ਼ਾਬਤਾ ਵੀ ਐਤਵਾਰ ਤੋਂ ਹਟਾ ਦਿੱਤਾ ਗਿਆ।

ਇਸ ਦਰਮਿਆਨ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਵਾਧੇ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।




error: Content is protected !!