ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਸ਼ਿਵ ਸੈਨਾ ਦੇ ਆਗੂ ਨੇਤਾ ਸੁਧੀਰ ਸੂਰੀ ਦੇ ਬਾਰੇ ਆ ਰਹੀ ਹੈ। ਸਿੱਖ ਧਰਮ ਦੇ ਖ਼ਿਲਾਫ਼। ਭੱ ਦੀ। ਸ਼ਬਦਾਵਲੀ ਬੋਲਣ ਲਈ ਪੁਲਿਸ ਥਾਣਾ ਜੰਡਿਆਲਾ ਗੁਰੂ ਨੇ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਬਲਬੀਰ ਸਿੰਘ ਮੁੱਛਲ ਪੁੱਤਰ ਚਰਨ ਸਿੰਘ ਵਾਸੀ ਮੁੱਛਲ ਦੀ ਸ਼ਿਕਾਇਤ ‘ਤੇ ਅਤੇ ਸਿੱਖ ਸੰਗਠਨਾਂ ਵਿਚ ਰੋਸ ਦੇ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਸੁਧੀਰ ਸੂਰੀ ਅਤੇ ਉਸ ਦੇ ਸਾਥੀ ਹਰਦੀਪ ਸ਼ਰਮਾ ਦੇ ਖ਼ਿਲਾਫ਼ ਧਾਰਾ 153 ਏ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਸ਼ਿਵ ਸੈਨਾ ਦੇ ਆਗੂ ਨੇਤਾ ਸੁਧੀਰ ਸੂਰੀ ਦੇ ਲਈ ਆਈ ਮਾੜੀ ਖਬਰ
ByadminJuly 10, 2020Comments Off on ਹੁਣੇ ਹੁਣੇ ਸ਼ਿਵ ਸੈਨਾ ਦੇ ਆਗੂ ਨੇਤਾ ਸੁਧੀਰ ਸੂਰੀ ਦੇ ਲਈ ਆਈ ਮਾੜੀ ਖਬਰ
Previous Postਕੱਲ੍ਹ ਗਿਰਫ਼ਤਾਰ ਕੀਤੇ ਵਿਕਾਸ ਦੁਬੇ ਨਾਲ ਹੁਣੇ ਹੁਣੇ ਦੇਖੋ ਕੀ ਹੋਇਆ ਏਦਾਂ ਮਿਲੀ ਮੌਤ - ਤਾਜਾ ਵੱਡੀ ਖਬਰ
Next Postਪੰਜਾਬ ਚ ਕੋਰੋਨਾ ਦਾ ਕਹਿਰ ਤੇਜ - ਮਿਲੇ 234 ਪੌਜੇਟਿਵ ਮਰੀਜ