BREAKING NEWS
Search

ਹੁਣੇ ਹੁਣੇ ਸਵਾਰੀਆਂ ਨਾਲ ਭਰਿਆ ਵੱਡਾ ਹਵਾਈ ਜਹਾਜ ਹੋਇਆ ਕਰੈਸ਼ – ਛਾਇਆ ਸੋਗ

ਵੱਡਾ ਹਵਾਈ ਜਹਾਜ ਹੋਇਆ ਕਰੈਸ਼

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਸਵਾਰੀਆਂ ਨਾਲ ਭਰਿਆ ਹਵਾਈ ਜਹਾਜ ਕਰੇਸ਼ ਹੋ ਗਿਆ ਹੈ। ਇਸਲਾਮਾਬਾਦ (ਬਿਊਰੋ): ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦਾ ਜਹਾਜ਼ ਅੱਜ ਭਾਵ ਸ਼ੁੱਕਰਵਾਰ ਨੂੰ ਕਰਾਚੀ ਹਵਾਈ ਅੱਡੇ ਦੇ ਨੇੜੇ ਕਰੈਸ਼ ਹੋ ਗਿਆ।ਜਹਾਜ਼ ਨੇ ਲਾਹੌਰ ਤੋਂ ਕਰਾਚੀ ਲਈ ਉਡਾਣ ਭਰੀ ਸੀ। ਜਹਾਜ਼ ਰਿਹਾਇਸ਼ੀ ਇਲਾਕੇ ਵਿਚ ਡਿੱਗਿਆ।ਜਾਣਕਾਰੀ ਮੁਤਾਬਕ ਜਹਾਜ਼ ਵਿਚ 95 ਯਾਤਰੀ ਸਵਾਰ ਸਨ। ਜਿਸ ਇਲਾਕੇ ਵਿਚ ਜਹਾਜ ਡਿਗਿਆ ਹੈ ਓਥੇ ਐ ਮ ਰ ਜੰ ਸੀ ਟੀਮਾਂ ਪਹੁੰਚ ਰਹੀਆਂ ਹਨ। ਉਸ ਜਗ੍ਹਾ ਤੋਂ ਧੂੰਏ ਦੇ ਗੋਲੇ ਦੇਖੇ ਜਾ ਰਹੇ ਹਨ। ਹੋਰ ਜਾਣਕਾਰੀ ਲਈ ਪੰਜਾਬ ਨਿਊਜ਼ ਫੇਸਬੁੱਕ ਪੇਜ ਨਾਲ ਜੁੜੇ ਰਹੋ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!