ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਸਾਬਕਾ ਮੁਖ ਮੰਤਰੀ ਦੀ ਹੋਈ ਅਚਾਨਕ ਮੌਤ ਛਾਇਆ ਸੋਗ ਹੋਇਆ
ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਦਾ ਅੱਜ ਦੇਹਾਂਤ ਹੋ ਗਿਆ। ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਇੱਕ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
82 ਸਾਲਾ ਜਗਨਨਾਥ ਮਿਸ਼ਰਾ ਤਿੰਨ ਵਾਰ ਬਿਹਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।
ਮਿਸ਼ਰਾ ਸਾਲ 1975 ‘ਚ ਪਹਿਲੀ ਵਾਰ ਬਿਹਾਰ ਦੇ ਮੁੱਖ ਮੰਤਰੀ ਬਣੇ ਸਨ। ਦੂਜੀ ਵਾਰ ਉਹ 1980 ‘ਚ ਮੁੱਖ ਮੰਤਰੀ ਬਣੇ ਸਨ
ਅਤੇ ਤੀਜੀ ਵਾਰ ਸਾਲ 1989 ਤੋਂ 1990 ਤੱਕ ਉਨ੍ਹਾਂ ਨੇ ਬਿਹਾਰ ਦੇ ਮੁੱਖ ਮੰਤਰੀ ਦੇ ਰੂਪ ‘ਚ ਜ਼ਿੰਮੇਵਾਰੀ ਸੰਭਾਲੀ ਸੀ। ਉਨ੍ਹਾਂ ਦੇ ਦੇਹਾਂਤ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਤਾਜਾ ਜਾਣਕਾਰੀ