BREAKING NEWS
Search

ਹੁਣੇ ਹੁਣੇ ਸਾਬਕਾ ਮੁਖ ਮੰਤਰੀ ਨੂੰ ਅਚਾਨਕ ਕਰਾਇਆ ਗਿਆ ਹਸਪਤਾਲ ਦਾਖਲ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੁਨੀਆਂ ਦੇ ਕਈ ਦੇਸ਼ਾਂ ਵਿੱਚ ਲਗਾਤਾਰ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਈ ਸੂਬਿਆਂ ਵਿੱਚ ਵੱਧ ਪ੍ਰਭਾਵਤ ਜਗ੍ਹਾ ਉਪਰ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਕਈ ਜਗ੍ਹਾ ਤਾਲਾਬੰਦੀ ਕੀਤੀ ਜਾ ਰਹੀ ਹੈ। ਉਥੇ ਹੀ ਲੋਕਾਂ ਦੀ ਇਕੱਠ ਤੇ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਕਰੋਨਾ ਦੀ ਰੋਕਥਾਮ

ਲਈ ਵਿਦਿਅਕ ਅਦਾਰਿਆਂ ਵਿੱਚ ਵੀ ਬੱਚਿਆਂ ਦੇ ਆਉਣ ਤੇ ਰੋਕ ਲਗਾ ਦਿਤੀ ਗਈ ਹੈ। ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ। ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਆਏ ਦਿਨ ਹੀ ਕਰੋਨਾ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੀ ਚਿੰਤਾ ਵਿੱਚ ਹੈ। ਕਰੋਨਾ ਨੇ ਹੁਣ ਤੱਕ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਦੇਸ਼ ਅੰਦਰ ਜਿਥੇ ਸਭ ਤੋਂ ਵਧੇਰੇ ਮਾਮਲੇ ਮਹਾਰਾਸ਼ਟਰ ਦੇ ਮੁੰਬਈ ਵਿਚ ਸਾਹਮਣੇ ਆ ਰਹੇ ਹਨ। ਉਥੇ ਹੀ ਦੇਸ਼ ਦੇ ਹੋਰ ਸੂਬਿਆਂ ਵਿੱਚ ਵੀ ਕਰੋਨਾ ਹਾਵੀ ਹੁੰਦਾ ਜਾ ਰਿਹਾ

ਹੈ। ਦੇਸ਼ ਅੰਦਰ ਕਰੋਨਾ ਦਾ ਟੀਕਾਕਰਨ ਹੋਣ ਦੇ ਬਾਵਜੂਦ ਵੀ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਸਾਬਕਾ ਮੁੱਖ ਮੰਤਰੀ ਨੂੰ ਅਚਾਨਕ ਕਰਾਇਆ ਗਿਆ ਹੈ ਹਸਪਤਾਲ ਦਾਖਲ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਰਾਸ਼ਟਰੀ ਪ੍ਰਧਾਨ ਫਾਰੂਕ ਅਬਦੁੱਲਾ ਬਾਰੇ ਕਰੋਨਾ ਸੰਕ੍ਰਮਿਤ ਹੋਣ ਤੇ ਹਸਪਤਾਲ ਦਾਖਲ ਕਰਾਏ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਬੇਟੇ ਉਮਰ ਅਬਦੁਲਾ ਵੱਲੋਂ ਟਵਿੱਟਰ ਉਪਰ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਸਲਾਹ ਅਨੁਸਾਰ ਹੀ ਉਨ੍ਹਾਂ ਦੇ ਪਿਤਾ ਜੀ ਨੂੰ ਨਿਗਰਾਨੀ

ਹੇਠ ਰੱਖਣ ਲਈ ਹਸਪਤਾਲ ਦਾਖਲ ਕਰਾਇਆ ਗਿਆ ਹੈ। ਉਹਨਾਂ ਨੇ ਉਨ੍ਹਾਂ ਸੱਭ ਲੋਕਾਂ ਦਾ ਧੰਨਵਾਦ ਕੀਤਾ ਜੋ ਉਨ੍ਹਾਂ ਦੇ ਪਿਤਾ ਜੀ ਦੇ ਜਲਦ ਸਿਹਤਯਾਬ ਹੋਣ ਲਈ ਦੁਆ ਕਰ ਆ ਰਹੇ ਹਨ। ਉਨ੍ਹਾਂ ਟਵੀਟ ਵਿੱਚ ਵੀ ਕਿਹਾ ਹੈ ਕਿ ਮੇਰੇ ਪਿਤਾ ਜੀ ਨੂੰ ਬਿਹਤਰ ਨਿਗਰਾਨੀ ਲਈ ਡਾਕਟਰਾਂ ਦੀ ਸਲਾਹ ਤੇ ਹੀ ਹਸਪਤਾਲ ਦਾਖਲ ਕਰਾਇਆ ਗਿਆ ਹੈ। ਦੇਸ਼ ਅੰਦਰ ਕਰੋਨਾ ਦਾ ਟੀਕਾਕਰਨ ਹੋਣ ਦੇ ਬਾਵਜੂਦ ਵੀ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।



error: Content is protected !!