=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਹਵਾਈ ਉਡਾਣਾਂ ਦੇ ਬਾਰੇ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਕੋਰੋਨਾ ਦੇ ਕੇਸ ਚਾਹੇ ਦਿਨੋ ਦਿਨ ਵੱਧ ਦੇ ਹੀ ਜਾ ਰਹੇ ਹਨ ਪਰ ਸਰਕਾਰਾਂ ਨੇ ਆਪੋ ਆਪਣੇ ਕਾਰੋਬਾਰ ਜੋਰਾਂ ਤੇ ਖੋਲਣੇ ਸ਼ੁਰੂ ਕਰ ਦਿਤੇ ਹਨ। ਪੰਜਾਬ ਚ ਵੀ ਹੁਣ ਰੋਜਾਨਾ ਹਜਾਰ ਤੋਂ ਜਿਆਦਾ ਪੌਜੇਟਿਵ ਆ ਰਹੇ ਹਨ ਅਤੇ ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ ਇਸ ਸਭ ਨੂੰ ਇੱਕ ਪਾਸੇ ਰੱਖ ਕੇ ਹੁਣ ਆਮ ਚੀਜਾਂ ਖੁਲ ਰਹੀਆਂ ਹਨ। ਇਸ ਵੇਲ੍ਹੇ ਦੀ ਵੱਡੀ ਖਬਰ ਹਵਾਈ ਸਫ਼ਰ ਕਰਨ ਵਾਲਿਆਂ ਦੇ ਲਈ ਆ ਰਹੀ ਹੈ। ਜਿਸ ਨਾਲ ਪੰਜਾਬੀਆਂ ਨੂੰ ਕਾਫੀ ਫਾਇਦਾ ਹੋਵੇਗਾ।

ਚੰਡੀਗੜ੍ਹ ਤੋਂ ਚੇਨਈ, ਜੈਪੁਰ ਤੇ ਲਖਨਊ ਵਿਚਾਲੇ ਹਵਾਈ ਸੰਪਰਕ ਵਧ ਗਿਆ ਹੈ। ਦਰਅਸਲ ਇੰਡੀਗੋ ਨੇ ਇਨ੍ਹਾਂ ਰੂਟਾਂ ‘ਤੇ ਨਵੀਆਂ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ-ਚੇਨਈ ਵਿਚਾਲੇ ਉਡਾਣ 16 ਅਗਸਤ ਸ਼ਾਮ ਤੋਂ ਸ਼ੁਰੂ ਹੋ ਰਹੀ ਹੈ। ਜਦਕਿ ਜੈਪੁਰ ਦੀ ਫਲਾਇਟ 24 ਅਗਸਤ ਨੂੰ ਤੇ ਚੰਡੀਗੜ੍ਹ ਤੋਂ ਸ੍ਰੀਨਗਰ ਤੇ ਲਖਨਊ ਦੀ ਫਲਾਈਟ 25 ਅਗਸਤ ਤੋਂ ਸ਼ੁਰੂ ਹੋਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!