ਹੁਣੇ ਆਈ ਤਾਜਾ ਵੱਡੀ ਖਬਰ
ਜਾਰਜੀਆ- ਅਮਰੀਕਾ ਦੇ ਜਾਰਜੀਆ ਵਿਚ ਇਕ ਜਹਾਜ਼ ਦੁਰਘਟਨਾ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਪਰਿਵਾਰ ਆਪਣੇ ਰਿਸ਼ਤੇਦਾਰ ਦੇ ਸੰ ਸ ਕਾ ਰ ਵਿਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿਚ 4 ਇਕੋ ਪਰਿਵਾਰ ਦੇ ਮੈਂਬਰ ਸਨ, ਜਿਨ੍ਹਾਂ ਵਿਚ 4 ਅਤੇ 6 ਸਾਲ ਦੇ ਬੱਚੇ ਵੀ ਸ਼ਾਮਲ ਸਨ ਅਤੇ ਜਹਾਜ਼ ਦਾ ਪਾਇਲਟ ਵੀ ਹਾਦਸੇ ਵਿਚ ਮਾਰਿਆ ਗਿਆ।
ਸਥਾਨਕ ਸਮੇਂ ਮੁਤਾਬਕ ਦੁਪਹਿਰ 3.15 ਵਜੇ ਇਹ ਹਾਦਸਾ ਉੱਤਰੀ ਜਾਰਜੀਆ ਦੇ ਓਕੋਨੀ ਕੋਲ ਵਾਪਰਿਆ। ਇਹ ਪਰਿਵਾਰ ਇੰਡੀਆਨਾ ਜਾ ਰਿਹਾ ਸੀ। ਫਿਲਹਾਲ ਜਾਂਚ ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ ਤੇ ਪਰਿਵਾਰ ਦੀ ਪਛਾਣ ਅਜੇ ਸਾਂਝੀ ਨਹੀਂ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ 2 ਕੁ ਵਜੇ ਤੋਂ ਬਾਅਦ ਦੋ ਇੰਜਣ ਵਾਲੇ ਛੋਟੇ ਜਹਾਜ਼ ਨੇ ਵਿਲਸਟਨ ਮਿਊਨਸੀਪਲ ਹਵਾਈ ਅੱਡੇ ਤੋਂ ਉਡਾਣ ਭਰੀ ਸੀ। ਉਸ ਸਮੇਂ ਤੂਫਾਨ ਵੀ ਆਇਆ ਹੋਇਆ ਸੀ ਤੇ ਅਜੇ ਇਹ ਨਹੀਂ ਕਿਹਾ ਜਾ ਸਕਦਾ ਕਿ ਹਾਦਸਾ ਤੂਫਾਨ ਕਾਰਨ ਵਾਪਰਿਆ ਜਾਂ ਇਸ ਦਾ ਕੋਈ ਹੋਰ ਕਾਰਨ ਸੀ। ਇਸ ਬਾਰੇ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕਦਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ