ਆਈ ਤਾਜਾ ਵੱਡੀ ਖਬਰ -ਹਵਾਈ ਜਹਾਜ ਹੋਇਆ ਕਰੈਸ਼ ਹੋਇਆ
ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਹਵਾਈ ਜਹਾਜ ਕਰੇਸ਼ ਹੋ ਗਿਆ ਹੈ ਜਿਸ ਵਿਚ ਕੀਮਤੀ ਜਾਣਾ ਦਾ ਕਾਫੀ ਨੁਕਸਾਨ ਹੋ ਗਿਆ ਹੈ। ਇਹ ਜਹਾਜ ਹਾਦਸਾ ਅਮਰੀਕਾ ਵਿਚ ਵਾਪਰਿਆ ਹੈ ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ।
ਵਾਸ਼ਿੰਗਟਨ : ਅਮਰੀਕਾ ਵਿਚ ਉਟਾਹ ਸੂਬੇ ਦੇ ਫੋਕਰ ਕੈਨਿਯਨ ਪਹਾੜੀ ਖੇਤਰ ਵਿਚ ਇਕ ਜਹਾਜ਼ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਕਈ ਲੋਕਾਂ ਦੀ ਮੌਤ ਹੋ ਗਈ।ਮੌਤਾਂ ਦੀ ਗਿਣਤੀ ਦਾ ਹਜੇ ਵੇਰਵਾ ਹਾਸਲ ਨਹੀਂ ਹੋ ਸਕਿਆ ਹੈ। ਸਮਾਚਾਰ ਵੈਬਸਾਈਟ ਏਬੀਸੀ4ਡਾਟਕਾਮ ਦੀ ਰਿਪੋਟਰ ਅਨੁਸਾਰ ਐਸ.ਜੀ.ਟੀ. ਸਪੈਂਸਰ ਕੇਨਨ ਨਾਮ ਦਾ ਇਹ ਜਹਾਜ਼ ਸਥਾਨਕ ਸਮੇਂ ਅਨੁਸਾਰ ਸਵੇਰੇ 8 ਵਜੇ ਬਾਕਸ ਏਡਰ ਪਾਕਰ ਖੇਤਰ ਵਿਚ ਹਾਦਸਾਗ੍ਰਸਤ ਹੋ ਗਿਆ।
ਇਸ ਹਾਦਸੇ ਵਿਚ ਜਹਾਜ਼ ਵਿਚ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ । ਇਸ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਰਾਹਤ ਅਤੇ ਬਚਾਅ ਕਰਮੀਆਂ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਮਲਬਾ ਹਟਾਉਣ ਦੇ ਕੰਮ ਵਿਚ ਜੁੱਟ ਗਈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।ਅਤੇ ਜਲਦੀ ਸੀ ਇਸਦੇ ਕਾਰਨਾਂ ਦਾ ਪਤਾ ਲਗਾ ਲਿਆ ਜਾਵੇਗਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ