ਦਾਖਲ ਅਮਿਤਾਬ ਬਚਨ ਲਈ ਆਈ ਵੱਡੀ ਮਾੜੀ ਖਬਰ

ਮੁੰਬਈ: ਬੀਤੇ ਕੱਲ੍ਹ ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਦੇ ਕੋਰੋਨਵਾਇਰਸ ਨਾਲ ਪੌਜ਼ੇਟਿਵ ਆਉਣ ਤੋਂ ਬਾਅਦ ਅੱਜ ਉਨ੍ਹਾਂ ਦੀ ਨੂੰਹ ਐਸ਼ਵਰੀਆ ਤੇ ਪੌਤੀ ਅਰਾਧਿਆ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਦੇਰ ਸ਼ਾਮ ਬਿੱਗ ਬੀ ਨੇ ਟਵੀਟ ਕਰ ਆਪਣੇ ਪੌਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਇਸ ਤੋਂ ਬਾਅਦ ਅਭਿਸ਼ੇਕ ਬੱਚਨ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਸਨ। ਹਾਲਾਂਕਿ ਜਯਾ ਬਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ। ਜਾਣਕਾਰੀ ਮੁਤਾਬਕ ਐਸ਼ਵਰਿਆ ਤੇ ਅਰਾਧਿਆ ‘ਚ ਕੋਰੋਨਾ ਦੇ ਹਲਕੇ ਲੱਛਣ ਵੇਖਣ ਨੂੰ ਮਿਲੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਹਸਪਤਾਲ ਦਾਖਲ ਅਮਿਤਾਬ ਬਚਨ ਲਈ ਆਈ ਵੱਡੀ ਮਾੜੀ ਖਬਰ
ByadminJuly 12, 2020Comments Off on ਹੁਣੇ ਹੁਣੇ ਹਸਪਤਾਲ ਦਾਖਲ ਅਮਿਤਾਬ ਬਚਨ ਲਈ ਆਈ ਵੱਡੀ ਮਾੜੀ ਖਬਰ
Previous Postਜਦੋਂ ਬਾਂਦਰ ਦੇ ਹੱਥ ਆਈ ਚਲਾਣ ਬੁੱਕ ਜਲੰਧਰ ਪੁਲਿਸ ਨੂੰ ਪਈਆਂ ਭਾਜੜਾਂ ਦੇਖੋ ਵਾਇਰਲ ਵੀਡੀਓ
Next Postਹੁਣੇ ਹੁਣੇ ਹੋਈ ਇਸ ਮਸ਼ਹੂਰ ਬੋਲੀਵੁਡ ਐਕਟਰ ਦੀ ਅਚਾਨਕ ਮੌਤ - ਛਾਇਆ ਸੋਗ