ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਨਵੇਂ ਅਕਾਲੀ ਦਲ ਦਾ ਐਲਾਨ, ਬ੍ਰਹਮਪੁਰਾ ਹੋਣਗੇ ਪ੍ਰਧਾਨ
ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢੇ ਟਕਸਾਲੀ ਆਗੂਆਂ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਰੱਖਿਆ ਗਿਆ ਹੈ। ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਚੁਣੇ ਗਏ ਹਨ।

ਦੱਸ ਦਈਏ ਕਿ ਐਤਵਾਰ ਸਵੇਰੇ ਵੱਡੀ ਗਿਣਤੀ ‘ਚ ਆਪਣੇ ਸਮਰਥਕਾਂ ਨਾਲ ਪਹੁੰਚੇ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਡਾ. ਰਤਨ ਸਿੰਘ ਅਜਨਾਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪਾਰਟੀ ਦੇ ਨਾਂ ਦਾ ਐਲਾਨ ਕੀਤਾ ਹੈ। ਅਕਾਲੀ ਦਲ ਟਕਸਾਲੀ ਦੇ ਹੋਰਨਾਂ ਅਹੁਦੇਦਾਰਾਂ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ। ਟਕਸਾਲੀ ਲੀਡਰਾਂ ਨੇ ਦਰਬਾਰ ਸਾਹਿਬ ਵਿੱਚ ਆਪਣਾ ਸ਼ਕਤੀ ਪ੍ਰਦਰਸ਼ਨ ਵੀ ਕੀਤਾ।


ਤਾਜਾ ਜਾਣਕਾਰੀ
ਹੁਣੇ ਹੁਣੇ ਹੋਇਆ ਨਵੇਂ ਅਕਾਲੀ ਦਲ ਦਾ ਐਲਾਨ ਦੇਖੋ ਕੀ ਨਾਮ ਰੱਖਿਆ ..
ByadminDecember 16, 2018Comments Off on ਹੁਣੇ ਹੁਣੇ ਹੋਇਆ ਨਵੇਂ ਅਕਾਲੀ ਦਲ ਦਾ ਐਲਾਨ ਦੇਖੋ ਕੀ ਨਾਮ ਰੱਖਿਆ ..
Previous Postਵਿਅਾਹ ਤੋਂ ਅੱਧਾ ਘੰਟਾ ਬਾਅਦ ਹੀ ਦੁਲਹਾਨ ਦੀ ਹੋੲੀ ਇਸ ਕਾਰਨ ਦਰਦਨਾਕ ਮੌਤ ਪਏ ਸਗਨਾਂ ਚ ਕੀਰਨੇ ..
Next Postਤੁਹਾਡੇ ਆਲੇ ਦੁਆਲੇ ਵੀ ਜੇਕਰ ਰਹਿੰਦੇ ਹਨ A ਨਾਮ ਦੇ ਲੋਕ ਤਾਂ ਜਾਣੋ ਉਨ੍ਹਾਂ ਦੇ ਬਾਰੇ ਵਿੱਚ ਇਹ ਜਰੁਰੀ ਗੱਲਾਂ…