BREAKING NEWS
Search

ਹੁਣੇ ਹੁਣੇ ਹੋਇਆ ਹਵਾਈ ਜਹਾਜ ਕ੍ਰੈਸ਼ ਛਾਇਆ ਸਾਰੇ ਪਾਸੇ ਸੋਗ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਹੋਇਆ ਹਵਾਈ ਜਹਾਜ ਕ੍ਰੈਸ਼ ਛਾਇਆ ਸਾਰੇ ਪਾਸੇ ਸੋਗ

ਫਿਲਪੀਨ ਦੀ ਰਾਜਧਾਨੀ ਦੇ ਨੇੜੇ ਹੁਣੇ ਹੁਣੇ ਇਕ ਰਿਸਾਰਟ ਦੇ ਖੇਤਰ ’ਚ ਇਕ ਹਵਾਈ ਜਹਾਜ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਜਹਾਜ਼ ’ਚ ਅੱਗ ਲੱਗ ਗਈ ਤੇ ਸਥਾਨਕ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਲਿਜਾਇਆ ਗਿਆ।

ਸਥਾਨਕ ਐਮਰਜੰਸੀ ਅਧਿਕਾਰੀ ਜੈਫਰੀ ਰੋਡਿ੍ਰਗੇਜ ਨੇ ਏ.ਐੱਫ.ਪੀ. ਪੱਤਰਕਾਰ ਏਜੰਸੀ ਨੂੰ ਦੱਸਿਆ ਕਿ ਕੈਲੰਬਾ ਸਿਟੀ ’ਚ ਹੋਏ ਇਸ ਹਾਦਸੇ ’ਚ ਜਹਾਜ਼ ’ਚ ਸਵਾਰ ਸਾਰੇ 8 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਅਜੇ 7 ਲੋਥਾਂ ਬਰਾਮਦ ਕੀਤੀਆਂ ਗਈਆਂ ਹਨ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!