ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਇੱਕ ਹਵਾਈ ਜਹਾਜ ਕਰੇਸ਼ ਹੋ ਗਿਆ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌਡ਼ ਗਈ ਹੈ। ਇਹ ਹਾਦਸਾ ਤੇਕਾਫ਼ ਕਰਨ ਦੇ ਤੁਰੰਤ ਹੋ ਗਿਆ ਹੈ ਜਿਸ ਵਿਚ ਬਹੁਤ ਸਾਰੇ ਲੋਕਾਂ ਦੇ ਮਾਰੇ ਜਾਂ ਦੀ ਦੁਖਦਾਈ ਖਬਰ ਆ ਰਹੀ ਹੈ।

ਦੱਖਣੀ ਸੁਡਾਨ ਦੇ ਜੁਬਾ ਹਵਾਈ ਅੱਡੇ ਤੋਂ ਟੇਕਆਫ ਕਰਨ ਤੋਂ ਤੁਰੰਤ ਬਾਅਦ ਇਕ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋ ਜਾਣ ਕਾਰਣ 17 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਦੀ ਜਾਨ ਇਸ ਹਾਦਸੇ ਦੌਰਾਨ ਬਚ ਗਈ। ਜੁਬਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਡਾਇਰੈਕਟਰ ਕੁਰ ਕੁਓਲ ਨੇ ਪੁਸ਼ਟੀ ਕੀਤੀ ਕਿ ਜਹਾਜ਼ ਸਵੇਰੇ 9 ਵਜੇ ਦੇ ਕਰੀਬ ਕ੍ਰੈਸ਼ ਹੋਇਆ।

ਇਸ ਦੌਰਾਨ ਜਹਾਜ਼ ਅਵੇਲ ਅਤੇ ਵਾਓ ਵੱਲ ਜਾ ਰਿਹਾ ਸੀ। ਸਿਨਹੂਆ ਮੁਤਾਬਕ ਜੋ ਵਿਅਕਤੀ ਬਚ ਗਿਆ, ਉਸਨੂੰ ਹਸਪਤਾਲ ਲਿਜਾਇਆ ਗਿਆ। ਮੰਨਿਆ ਜਾ ਰਿਹਾ ਹੈ ਕਿ ਸਾਊਥ-ਵੈਸਟ ਏਵੀਏਸ਼ਨ ਨਾਲ ਸਬੰਧਤ ਕਾਰਗੋ ਜਹਾਜ਼ ਜੂਬਾ ਦੇ ਹੈਈ ਰੈਫਰੈਂਡਮ ਰਿਹਾਇਸ਼ੀ ਖੇਤਰ ਦੇ ਨੇੜੇ ਕ੍ਰੈਸ਼ ਹੋਇਆ ਸੀ।ਇਸ ਖਬਰ ਦੇ ਆਉਣ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਹੁਣ ਇਸ ਦੀ ਜਾਂਚ ਲਈ ਕਮੇਟੀ ਦੀ ਘੋਸ਼ਣਾ ਕਰ ਦਿੱਤੀ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਹੋਇਆ ਹਵਾਈ ਜਹਾਜ ਕਰੇਸ਼ ਲਗੇ ਲੋਥਾਂ ਦੇ ਢੇਰ , ਛਾਇਆ ਸੋਗ
ByadminAugust 22, 2020Comments Off on ਹੁਣੇ ਹੁਣੇ ਹੋਇਆ ਹਵਾਈ ਜਹਾਜ ਕਰੇਸ਼ ਲਗੇ ਲੋਥਾਂ ਦੇ ਢੇਰ , ਛਾਇਆ ਸੋਗ
Previous Postਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਵਾਲੀ ਸੰਗਤ ਬਾਰੇ ਹੁਣੇ ਆਈ ਇਹ ਵੱਡੀ ਖਬਰ
Next Postਪੰਜਾਬੀ ਸੰਗੀਤ ਜਗਤ ਚ ਛਾਇਆ ਸੋਗ , ਹੋਈ ਮੌਤ ਭਗਵੰਤ ਮਾਨ ਨੇ ਦਿੱਤਾ ਆਖਰੀ ਮੋਢਾ