BREAKING NEWS
Search

ਹੁਣੇ ਹੁਣੇ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਕੈਪਟਨ ਨੇ ਕੀਤਾ ਅਫਸੋਸ ਜਾਹਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਇਕ ਪਾਸੇ ਲਗਾਤਾਰ ਕਰੋਨਾ ਦੇ ਵੱਧ ਰਹੇ ਮਾੜੇ ਪ੍ਰਭਾਵ ਦੇ ਕਾਰਨ ਹਾਲਾਤ ਨਾਜ਼ੁਕ ਬਣੇ ਹੋਏ ਹਨ। ਦੂਜੇ ਪਾਸੇ ਇਸ ਦੌਰਾਨ ਬਹੁਤ ਸਾਰੀਆਂ ਕੀਮਤੀ ਜਾਨਾਂ ਅਤੇ ਵੱਡੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਕਹਿ ਗਈਆਂ ਹਨ। ਜਿਨ੍ਹਾਂ ਹਸਤੀਆਂ ਦੇ ਵੱਲੋਂ ਇਸ ਦੇਸ਼ ਨੂੰ ਅੱਗੇ ਵਧਾਉਣ ਲਈ ਵੱਡਾ ਯੋਗਦਾਨ ਪਾਇਆ ਗਿਆ ਹੈ। ਇਹ ਘਾਟਾ ਨਾ ਪੂਰਾ ਹੋਣ ਵਾਲਾ ਮੰਨਿਆ ਜਾ ਰਿਹਾ ਹੈ। ਇਸੇ ਤਰ੍ਹਾ ਹੁਣ ਇਸ ਸਮੇਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਮਾੜੀ ਖਬਰ ਦੇ ਅਚਾਨਕ ਹੋਣ ਕਾਰਨ ਹਰ ਪਾਸੇ ਇਹੋ ਚਰਚਾ ਹੋ ਰਹੀ ਹੈ ਅਤੇ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ। ਤੁਸੀਂ ਵੀ ਇਸ ਬਾਰੇ ਸੁਣ ਕੇ ਹੈਰਾਨ ਰਹਿ ਜਾਓਗੇ।

ਇਸ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਇਸ ਖ਼ਬਰ ਨੂੰ ਪੂਰਾ ਜ਼ਰੂਰ ਪੜ੍ਹੋ।ਦਰਅਸਲ ਇਹ ਮੰਦਭਾਗੀ ਖਬਰ ਰਾਜਨੀਤਕ ਹਲਕਿਆਂ ਨਾਲ ਜੁੜੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਸਕੱਤਰ ਵਾਈਐਸ ਰਤਰਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਦੱਸ ਦਈਏ ਕਿ ਉਨ੍ਹਾਂ ਦੇ ਅਚਾਨਕ ਇਸ ਤਰ੍ਹਾਂ ਇਸ ਜਹਾਨ ਤੋਂ ਚਲੇ ਜਾਣ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਫ਼ੈਲ ਗਈ ਅਤੇ ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ ਅਤੇ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਸ਼ਲ ਮੀਡੀਆ ਜ਼ਰੀਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਦਰਅਸਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵਿਟਰ ਉੱਤੇ ਇਕ ਟਵੀਟ ਸਾਂਝਾ ਕੀਤਾ ਗਿਆ ਜਿਸ ਵਿੱਚ ਉਹ ਲਿਖਦੇ ਹਨ ਕਿ ਮੇਰੇ ਸਾਬਕਾ ਸਾਥੀ ਅਤੇ ਸਾਬਕਾ ਮੁੱਖ ਸਕੱਤਰ ਵਾਈਐਸ ਰਤਰਾ ਜੀ ਨੂੰ ਅਚਾਨਕ ਇਸ ਤਰ੍ਹਾਂ ਗਵਾਉਣ ਦਾ ਮੈਨੂੰ ਬਹੁਤ ਦੁੱਖ ਹੋਇਆ ਹੈ। ਇਸ ਤੋਂ ਇਲਾਵਾ ਉਹ ਲਿਖਦੇ ਹਨ ਕਿ ਰਤਰਾ ਇੱਕ ਚੰਗੇ ਸਮਰਥਕ ਸਿਵਲ ਸੇਵਕ ਅਤੇ ਇੱਕ ਚੰਗੇ ਸੱਜਣ ਸਨ। ਇਸ ਤੋਂ ਇਲਾਵਾ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਲਿਖਦੇ ਹਨ ਕਿ ਰਤਰਾ ਦੇ ਵੱਲੋਂ ਪੰਜਾਬ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਗਿਆ ਹੈ।

ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ ਨਾਲ ਹਨ। ਇਸ ਟਵੀਟ ਤੋਂ ਬਾਅਦ ਰਾਜਨੀਤਕ ਹਲਕਿਆਂ ਦੇ ਵਿਚ ਇਹ ਖ਼ਬਰ ਫੈਲ ਗਈ। ਜਿਸ ਤੋਂ ਬਾਅਦ ਬਹੁਤ ਸਾਰੀਆਂ ਵੱਡੀਆਂ ਹਸਤੀਆਂ ਦੇ ਵੱਲੋਂ ਸਾਬਕਾ ਮੁੱਖ ਸਕੱਤਰ ਇਸ ਫ਼ਾਨੀ ਸੰਸਾਰ ਤੋਂ ਚਲੇ ਜਾਣ ਤੇ ਉਨ੍ਹਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ। ਅਤੇ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨੂੰ ਹੌਸਲਾ ਵੀ ਦਿੱਤਾ ਜਾ ਰਿਹਾ ਹੈ।



error: Content is protected !!