ਤਾਜਾ ਵੱਡੀ ਖਬਰ ਆ ਰਹੀ ਹੈ ਜਿਸ ਨੂੰ ਸੁਣਕੇ ਸਿੱਖ ਜਗਤ ਵਿਚ ਸੋਗ ਦੀ ਲਹਿਰ ਛਾ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ
ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਕੇ ਸਿੱਖ ਪੰਥ ਦੇ ਮਸ਼ਹੂਰ ਰਾਗੀ ਭਾਈ ਜਸਪਾਲ ਸਿੰਘ ਲੁਧਿਆਣੇ ਵਾਲਿਆਂ ਦੀ ਅਚਾਨਕ ਮੌਤ ਹੋ ਜਾਣ ਨਾਲ ਸਾਰੇ ਸਿੱਖ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਭਾਈ ਜਸਪਾਲ ਸਿੰਘ ਆਪਣੇ ਪਿੱਛੇ 3 ਬਚੇ ਛੱਡ ਗਏ ਹਨ 2 ਲੜਕੀਆਂ ਅਤੇ 1 ਲੜਕਾ ਭਾਈ ਜਸਪਾਲ ਸਿੰਘ ਬਹੁਤ ਮਿਠਬੋਲੜੇ ਸੁਭਾ ਦੇ ਵਿਅਕਤੀ ਸਨ।
ਉਹਨਾਂ ਨੇ ਦੁਨੀਆਂ ਦੇ ਕੋਨੇ ਕੋਨੇ ਚ ਜਾ ਕੇ ਸਿੱਖੀ ਦਾ ਪ੍ਰਚਾਰ ਕੀਤਾ। ਹਜੇ ਥੋੜੇ ਦਿਨ ਪਹਿਲਾਂ ਹੀ ਉਹ ਵਿਦੇਸ਼ ਦਾ ਟੂਰ ਲਗਾ ਕੇ ਵਾਪਿਸ ਇੰਡੀਆ ਆਏ ਸਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਤਾਜਾ ਜਾਣਕਾਰੀ