=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ 24 ਪੁਲਸ ਵਾਲਿਆਂ ਦੀ ਰਿਪੋਰਟ ਆਈ ਕਰੋਨਾ ਪੌਜੇਟਿਵ – ਪਰਮਾਤਮਾ ਭਲੀ ਕਰੇ

24 ਪੁਲਸ ਵਾਲਿਆਂ ਦੀ ਰਿਪੋਰਟ ਆਈ ਕਰੋਨਾ ਪੌਜੇਟਿਵ

ਅਹਿਮਦਾਬਾਦ — ਗੁਜਰਾਤ ਵਿਚ ਅਹਿਮਦਾਬਾਦ ਪੁਲਸ ਦੇ 24 ਮੁਲਾਜ਼ਮ ਹੁਣ ਤੱਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉੱਥੇ ਹੀ 200 ਹੋਰਨਾਂ ਨੂੰ ਸਾਵਧਾਨੀ ਦੇ ਤੌਰ ‘ਤੇ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਕੰਟਰੋਲ ਰੂਮ ਵਿਚ ਪੁਲਸ ਡਿਪਟੀ ਕਮਿਸ਼ਨਰ ਵਿਜੇ ਪਟੇਲ ਨੇ ਸੋਮਵਾਰ ਨੂੰ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ ਖਾਦੀਆ ਦਾ ਇਕ ਇੰਸਪੈਕਟਰ ਐਤਵਾਰ ਨੂੰ ਕੋਰੋਨਾ ਵਾਇਰਸ ਤੋਂ ਪੀੜਤ ਪਾਇਆ ਗਿਆ ਹੈ ਅਤੇ ਇਸ ਤੋਂ ਬਾਅਦ ਸਥਾਨਕ ਪੁਲਸ ਦੇ 15 ਮੁਲਾਜ਼ਮਾਂ ਨੂੰ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਖਾਦੀਆ ਪੁਰਾਣੇ ਸ਼ਹਿਰ ਦਾ ਹਿੱਸਾ ਹੈ, ਜਿੱਥੇ 21 ਅਪ੍ਰੈਲ ਤੱਕ ਕਰਫਿਊ ਲੱਗਾ ਹੈ।

ਦੱਸਣਯੋਗ ਹੈ ਕਿ ਇਲਾਕੇ ਤੋਂ ਕੋਰੋਨਾ ਵਾਇਰਸ ਦੇ ਕਈ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਜਮਾਲਪੁਰ-ਖਾਦੀਆ ਦੇ ਵਿਧਾਇਕ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਤੇ ਗੁਆਂਢੀ ਵੀ ਸ਼ਾਮਲ ਹਨ। ਸਹਾਇਕ ਪੁਲਸ ਕਮਿਸ਼ਨਰ ਆਕਾਸ਼ ਪਟੇਲ ਨੇ ਦੱਸਿਆ ਕਿ 24 ‘ਚੋਂ 9 ਟ੍ਰੈਫਿਕ ਪੁਲਸ ਮੁਲਾਜ਼ਮ ਹਨ। ਉਨ੍ਹਾਂ ‘ਚੋਂ ਦੋ ਇਸ ਲਈ ਇਨਫੈਕਟਿਡ ਹੋਏ,

ਕਿਉਂਕਿ ਉਨ੍ਹਾਂ ਨਾਲ ਰਹਿਣ ਵਾਲਾ ਇਕ ਸ਼ਖਸ ਪਾਜ਼ੀਟਿਵ ਹੋ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਕਰਮਚਾਰੀਆਂ ਨੂੰ ਮਾਸਕ, ਦਸਤਾਨੇ ਅਤੇ ਸੈਨੇਟਾਈਜ਼ਰ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਦੇਸ਼ ‘ਚ ਕੋਰੋਨਾ ਵਾਇਰਸ ਦਾ ਕਹਿਰ ਰੁੱਕਣ ਦਾ ਨਾਮ ਨਹੀਂ ਲੈ ਰਿਹਾ ਹੈ। ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 18,601 ਹੋ ਗਈ ਹੈ, ਜਦਕਿ ਹੁਣ ਤਕ 590 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!