BREAKING NEWS
Search

ਹੁਣੇ ਹੁਣੇ UK ਚ ਵਾਪਰਿਆ ਕਹਿਰ, ਹੋਇਆ ਮੌਤ ਦਾ ਤਾਂਡਵ ਸਾਰੇ ਪਾਸੇ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ UK ਤੋਂ ਆ ਰਹੀ ਹੈ। ਜਿਸ ਨੂੰ ਸੁਣਕੇ ਇੰਗਲੈਂਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਲੰਡਨ – ਬ੍ਰਿਟਿਸ਼ ਪਰਿਵਹਨ ਪੁਲਸ ਨੇ ਦੱਸਿਆ ਕਿ ਤੂਫਾਨੀ ਮੌਸਮ ਕਾਰਨ ਉੱਤਰ-ਪੂਰਬੀ ਸਕਾਟਲੈਂਡ ਵਿਚ ਇਕ ਟਰੇਨ ਪਟੜੀ ਤੋਂ ਉਤਰ ਗਈ। ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 6 ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰ ਮਿਲੀ ਹੈ। ਉਨ੍ਹਾਂ ਨੂੰ ਨੇੜੇ ਦੇ ਇਕ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।

ਤੇਜ਼ ਮੀਂਹ ਤੋਂ ਬਾਅਦ ਬੁੱਧਵਾਰ ਨੂੰ ਹੋਏ ਇਸ ਹਾਦਸੇ ਵਿਚ ਟਰੇਨ ਡਰਾਈਵਰ ਦੀ ਵੀ ਮੌਤ ਹੋਈ ਹੈ। ਸਕਾਟਲੈਂਡ ਦੀ ਫਸਰਟ ਮਿਨੀਸਟਰ ਨਿਕੋਲ ਸਟਰੂਜ਼ਨ ਨੇ ਟਰੇਨ ਦੇ ਪਟੜੀ ਤੋਂ ਉਤਰਣ ਦੀ ਘਟਨਾ ਨੂੰ ਵੱਡਾ ਹਾਦਸਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਐਮਰਜੰਸੀ ਬੈਠਕ ਬੁਲਾਵੇਗੀ।

ਪੁਲਸ ਐਂਬੂਲੈਂਸ, ਕਈ ਏਅਰ ਐਂਬੂਲੈਂਸ ਅਤੇ ਫਾਈਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਮੌਜੂਦ ਹਨ।ਇਸ ਖਬਰ ਨੂੰ ਸੁਣਕੇ ਸਾਰੇ UK ਵਿਚ ਸੋਗ ਦੀ ਲਹਿਰ ਦੌੜ ਗਈ ਹੈ ਕਿਓਂ ਕੇ ਅਜਿਹਾ ਬਹੁਤ ਹੀ ਘਟ ਹੁੰਦਾ ਹੈ ਕੇ UK ਵਿਚ ਇਸਤਰਾਂ ਦੀ ਕੋਈ ਘਟਨਾ ਹੋ ਜਾਵੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!