=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ 8:30 ਵਜੇ ਆਈ ਵੀਡੀਓ ਕਹਿੰਦੇ ਬਚੇ ਨੂੰ …..ਦੇਖੋ ਮੌਕੇ ਦੀ ਚਲ ਰਹੀ ਲਾਈਵ ਵੀਡੀਓ

ਦੇਖੋ ਮੌਕੇ ਦੀ ਚਲ ਰਹੀ ਲਾਈਵ ਵੀਡੀਓ

‘ਫਤਿਹਵੀਰ’ ਨੂੰ ਬਾਹਰ ਕੱਢਣ ਲਈ 3 ਤੋਂ 4 ਘੰਟਿਆਂ ਦਾ ਲੱਗ ਸਕਦੈ ਹੋਰ ਸਮਾਂ !! ਰੈਸਕਿਊ ਆਪ੍ਰੇਸ਼ਨ ਜਾਰੀ,ਸੰਗਰੂਰ: ਸੰਗਰੂਰ ਦੇ ਪਿੰਡ ਭਗਵਾਨਪੁਰਾ ‘ਚ ਵੀਰਵਾਰ ਦੀ ਸ਼ਾਮ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ 2 ਸਾਲਾ ਮਾਸੂਮ ਫਤਿਹਵੀਰ 140 ਫੁੱਟ ਡੂੰਘੇ ਬੋਰਵੈੱਲ ‘ਚ ਜਾ ਡਿੱਗਾ। ਜਿਸ ਤੋਂ ਬਾਅਦ ਮਾਸੂਮ ਨੂੰ ਬਾਹਰ ਕੱਢਣ ਲਈ ਪਿੰਡ ਵਾਸੀਆਂ ਵੱਲੋਂ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਫਤਿਹਵੀਰ ਲਈ ਸਾਰਾ ਪੰਜਾਬ ਦੁਆ ਕਰ ਰਿਹਾ ਹੈ। ਕਰੀਬ 49 ਘੰਟਿਆਂ ਬਾਅਦ ਵੀ ਰੈਸਕਿਊ ਅਪਰੇਸ਼ਨ ਜਾਰੀ ਹੈ। ਹੁਣ ਤੱਕ ਦੀਆਂ ਆਈਆਂ ਮੀਡੀਆ ਰਿਪੋਰਟਾਂ ਮੁਤਾਬਕ ਫਤਿਹਵੀਰ ਨੂੰ ਬਾਹਰ ਕੱਢਣ ਲਈ 3ਤੋਂ 4ਘੰਟਿਆਂ ਦਾ ਸਮਾ ਹੋਰ ਲੱਗ ਸਕਦਾ ਹੈ।

ਫਿਲਹਾਲ ਫਤਿਹਵੀਰ ਨੂੰ ਬਚਾਉਣ ਦੀ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। NDRF ਦੀ ਟੀਮ ਵੱਲੋਂ ਰੈਸਕਿਊ ਅਪਰੇਸ਼ਨ ਚਲਾਇਆ ਜਾ ਰਿਹਾ ਹੈ।

ਹੁਣ ਵੀ ਲਗਾਤਾਰ ਰਾਹਤ ਤੇ ਬਚਾਅ ਕਾਰਜ ਜਾਰੀ ਹਨ।ਉਸ ਨੂੰ ਆਕਸੀਜ਼ਨ ਪਹੁੰਚਾਈ ਜਾ ਰਹੀ ਤੇ ਜੇਸੀਬੀ ਦੀ ਮਦਦ ਨਾਲ ਖੁਦਾਈ ਕੀਤੀ ਜਾ ਰਹੀ ਹੈ। ਆਪਣੇ ਇਕਲੌਤੇ ਪੁੱਤ ਦੀ ਸਲਾਮਤੀ ਦੀ ਚਿੰਤਾ ‘ਚ ਮਾਪੇ ਅੱਧੇ ਹੋਏ ਪਏ ਅਤੇ ਲਗਾਤਾਰ ਰੱਬ ਤੋਂ ਅਰਦਾਸ ਕਰ ਰਹੇ ਹਨ।




error: Content is protected !!