ਹੁਣੇ ਆਈ ਤਾਜਾ ਵੱਡੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਕੋਰੋਨਾ ਮਹਾਮਾਰੀ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਤਾਜ਼ਾ ਖ਼ਬਰ ਇਹ ਹੈ ਕਿ ਮਸ਼ਹੂਰ ਅਭਿਨੇਤਾ ਦਲੀਪ ਕੁਮਾਰ ਦੇ ਦੋਵੇਂ ਭਰਾ ਵੀ ਕੋਰੋਨਾ ਇਨਫੈਕਟਿਡ ਪਾਏ ਗਏ ਹਨ। 97 ਸਾਲ ਦੇ ਦਲੀਪ ਕੁਮਾਰ ਦੇ ਦੋਵੇਂ ਭਰਾਵਾ, ਅਹਿਸਾਨ ਖ਼ਾਨ ਅਤੇ ਅਸਲਾਮ ਖ਼ਾਨ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਦੋਵਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਹੀ ਹੈ, ਉੱਥੇ ਸਰੀਰ ‘ਚ ਆਕਸੀਜਨ ਪੱਧਰ ਵੀ ਘੱਟ ਹੋ ਗਿਆ ਸੀ। ਡਾਕਟਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਦੋਵੇਂ ਭਰਾਵਾਂ ਨੂੰ ਬਾਈ-ਪੈਪ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ ਅਤੇ ਆਈਸੀਯੂ ‘ਚ ਹਨ। ਡਾਕਟਰਾਂ ਦੀ ਨਜ਼ਰ ‘ਚ ਦੋਵਾਂ ਦੀ ਹਾਲਤ ਚਿੰਤਾਜਨਕ ਹੈ। ਦੋਵੇਂ ਭਰਾ ਪਹਿਲਾਂ ਤੋਂ ਬਲੱਡ ਪ੍ਰੈਸ਼ਰ ਅਤੇ ਦਿਲ ਦੀਆਂ ਬਿਮਾਰੀਆਂ ਨਾਲ ਗ੍ਰਸਤ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣ ਅਮਿਤਾਬ ਬਚਨ ਤੋਂ ਵੀ ਵੱਡੇ ਇਸ ਬੋਲੀਵੁਡ ਐਕਟਰ ਦੇ ਘਰੇ ਵੜਿਆ ਕੋਰੋਨਾ ਹੋ ਰਹੀਆਂ ਅਰਦਾਸਾਂ
ByadminAugust 16, 2020Comments Off on ਹੁਣ ਅਮਿਤਾਬ ਬਚਨ ਤੋਂ ਵੀ ਵੱਡੇ ਇਸ ਬੋਲੀਵੁਡ ਐਕਟਰ ਦੇ ਘਰੇ ਵੜਿਆ ਕੋਰੋਨਾ ਹੋ ਰਹੀਆਂ ਅਰਦਾਸਾਂ
Previous Postਪੰਜਾਬ ਚ ਕੋਰੋਨਾ ਬੇ ਕਾਬੂ ਹੋ ਗਿਆ – ਅੱਜ ਇਥੋਂ ਇਥੋਂ ਮਿਲੇ 1165 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Next Postਹੁਣੇ ਹੁਣੇ ਕੈਂਸਰ ਪੀੜਤ ਸੁਪਰਸਟਾਰ ਐਕਟਰ ਸੰਜੇ ਦੱਤ ਬਾਰੇ ਆਈ ਮਾੜੀ ਖਬਰ