BREAKING NEWS
Search

ਹੁਣ ਇਸ ਮਸ਼ਹੂਰ ਹਸਤੀ ਨੂੰ ਅਚਾਨਕ ਹੀ ਹਸਪਤਾਲ ਕਰਾਇਆ ਗਿਆ ਦਾਖਲ ,ਪ੍ਰਸੰਸਕਾਂ ਕਰ ਰਹੇ ਦੁਆਵਾਂ।

ਆਈ ਤਾਜ਼ਾ ਵੱਡੀ ਖਬਰ 

ਬੀਤੇ ਕੁਝ ਦਿਨਾਂ ਤੋਂ ਜਿੱਥੇ ਕਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕ ਫਿਰ ਤੋਂ ਇਸ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ ਜਿਸ ਕਾਰਨ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ ਅਤੇ ਲੋਕਾਂ ਵਿਚ ਡਰ ਵੀ ਵਧ ਗਿਆ ਹੈ। ਬੀਤੇ ਦੋ ਸਾਲਾਂ ਦੌਰਾਨ ਜਿੱਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆਈਆਂ ਹਨ ਉਥੇ ਹੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉਪਰ ਜਿੱਤ ਹਾਸਲ ਕੀਤੀ ਗਈ ਹੈ। ਇਸ ਕਰੋਨਾ ਦੇ ਕਾਰਨ ਜਿੱਥੇ ਮਹਾਰਾਸ਼ਟਰ ਫਿਰ ਤੋਂ ਸਭ ਤੋਂ ਵਧੇਰੇ ਪ੍ਰਭਾਵਿਤ ਹੋ ਰਿਹਾ ਹੈ ਉਥੇ ਹੀ ਮੁੰਬਈ ਦੇ ਵਿੱਚ ਲਗਾਤਾਰ ਕਰੋਨਾ ਦੇ ਮਾਮਲੇ ਵਧ ਰਹੇ ਹਨ ਜਿਸ ਕਾਰਨ ਮੁੰਬਈ ਪ੍ਰਸ਼ਾਸ਼ਨ ਵੱਲੋਂ ਸਖਤੀ ਨੂੰ ਵਧਾ ਦਿੱਤਾ ਗਿਆ ਹੈ।

ਹੁਣ ਇਸ ਮਸ਼ਹੂਰ ਹਸਤੀ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ ਉਥੇ ਹੀ ਹੁਣ ਸੁਰਾਂ ਤੇ ਮਲਿਕਾ ਲਤਾ ਮੰਗੇਸ਼ਕਰ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਹਨ। ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਵਿਚ ਕਰੋਨਾ ਦੇ ਹਲਕੇ ਲਛਣ ਪਾਏ ਗਏ ਹਨ ਉਥੇ ਹੀ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਹੋਇਆਂ ਆਈਸੀਯੂ ਵਿਚ ਦਾਖ਼ਲ ਕੀਤਾ ਗਿਆ ਹੈ।

ਇਸ ਸਮੇਂ ਲਤਾ ਮੰਗੇਸ਼ਕਰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਜੇਰੇ ਇਲਾਜ ਹਨ। ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਵਿੱਚ ਉਨ੍ਹਾਂ ਦੀ ਭਤੀਜੀ ਰਚਨਾ ਨੇ ਦੱਸਿਆ ਹੈ ਕਿ ਕਰੋਨਾ ਦੇ ਕਾਰਨ ਲਤਾ ਮੰਗੇਸ਼ਕਰ ਨੂੰ ਨਮੂਨੀਆਂ ਹੋ ਗਿਆ ਸੀ ਅਤੇ ਸਾਹ ਲੈਣ ਵਿੱਚ ਵੀ ਮੁਸ਼ਕਲ ਹੋ ਰਹੀ ਸੀ।

ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਉਹਨਾਂ ਨੂੰ covid ਨਮੂਨਿਆਂ ਹੋਇਆ ਹੈ। ਉਨ੍ਹਾਂ ਦੇ ਹਸਪਤਾਲ ਦਾਖ਼ਲ ਹੋਣ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਸੁਰਾਂ ਦੀ ਮਲਕਾ ਲਤਾ ਮੰਗੇਸ਼ਕਰ ਦੇ ਜਲਦ ਠੀਕ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।



error: Content is protected !!