=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣ ਪੰਜਾਬ ਚ ਇਥੇ ਆ ਗਿਆ ਕੋਰੋਨਾ ਹੜ – ਇਕੋ ਥਾਂ ਤੋਂ ਇਕੱਠੇ ਮਿਲੇ 238 ਪੌਜੇਟਿਵ , ਮਚੀ ਹਾਹਾਕਾਰ

ਇਕੋ ਥਾਂ ਤੋਂ ਇਕੱਠੇ ਮਿਲੇ 238 ਪੌਜੇਟਿਵ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ।

ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਸ ਦੀ ਲਪੇਟ ‘ਚ ਆਉਣ ਵਾਲੇ ਮਰੀਜ਼ਾਂ ਦਾ ਅੰਕੜਾ ਦਿਨੋ-ਦਿਨ ਵਧਦਾ ਹੀ ਜਾ ਰਿਹਾ ਹੈ। ਜ਼ਿਲ੍ਹੇ ‘ਚ ਬੁੱਧਵਾਰ ਨੂੰ ਫਿਰ ਕੋਰੋਨਾ ਦਾ ਉਸ ਸਮੇਂ ਵੱਡਾ ਧਮਾਕਾ ਹੋ ਗਿਆ ਜਦੋਂ ਇਥੋਂ 238 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਅਤੇ ਤਿੰਨ ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਵੀ ਹੋਈ ਹੈ।

ਇਥੇ ਦੱਸ ਦੇਈਏ ਕਿ ਸਵੇਰੇ ਪਹਿਲਾਂ 52 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ ਸੀ ਅਤੇ ਦੁਪਹਿਰ ਨੂੰ ਫਰੀਦਕੋਟ ਮੈਡੀਕਲ ਕਾਲਜ ਤੋਂ 140 ਲੋਕਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਮਿਲਣ ਤੋਂ ਬਾਅਦ ਸ਼ਾਮ ਨੂੰ 46 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਮ੍ਰਿਤਕ ਨਿਜ਼ਾਤਮ ਨਗਰ ਦਾ ਰਹਿਣ ਵਾਲਾ ਸੀ, ਜਿਸ ਨੇ ਇਲਾਜ ਦੌਰਾਨ ਅੱਜ ਦਮ ਤੋੜ ਦਿੱਤਾ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ‘ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 4628 ਤੱਕ ਪਹੁੰਚ ਚੁੱਕਾ ਹੈ।

ਮੰਗਵਾਰ ਨੂੰ 263 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 68 ਨੂੰ ਮਿਲੀ ਸੀ ਛੁੱਟੀ
ਮੰਗਲਵਾਰ ਨੂੰ 263 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ‘ਚੋਂ 68 ਹੋਰਨਾਂ ਨੂੰ ਛੁੱਟੀ ਮਿਲ ਗਈ ਸੀ। ਸਿਹਤ ਮਹਿਕਮੇ ਨੇ 1174 ਹੋਰ ਲੋਕਾਂ ਦੇ ਨਮੂਨੇ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।




error: Content is protected !!