ਹੁਣੇ ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ: ਪੰਜਾਬ ‘ਚ ਅੱਜ ਕੋਰੋਨਾਵਾਇਰਸ ਦੇ 19 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਦੋ ਮੌਤਾਂ ਵੀ ਦਰਜ ਕੀਤੀਆਂ ਗਈਆਂ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2158 ਹੋ ਗਈ ਹੈ।ਸੂਬੇ ‘ਚ ਕੋਰੋਨਾ ਨਾਲ ਮ ਰ ਨ ਵਾਲਿਆ ਦੀ ਕੁੱਲ੍ਹ ਗਿਣਤੀ 42 ਹੋ ਗਈ ਹੈ।

ਵੀਰਵਾਰ ਨੂੰ ਕੋਰੋਨਾਵਾਇਰਸ ਕਾਰਨ ਜਲੰਧਰ ਦੇ 49 ਸਾਲਾ ਆਰਪੀਐਫ ਜਵਾਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।ਮ੍ਰਿਤਕ ਕੋਰੋਨਾ ਸੰਕਰਮਿਤ ਸੀ ਤੇ ਉਸ ਦਾ ਇਲਾਜ ਲੁਧਿਆਣਾ ਦੇ ਸੀਐਮਸੀ ਹਸਪਤਾਲ ‘ਚ ਚੱਲ ਰਿਹਾ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਦੀ ਇੱਕ 60 ਸਾਲਾ ਮਹਿਲਾ ਦੀ ਵੀ ਕੋਰੋਨਾ ਕਾਰਨ ਮੌਤ ਹੋ ਗਈ।

ਅੱਜ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ ਸਾਢੇ 21 ਸੌ ਨੂੰ ਪਾਰ ਕਰ ਗਿਆ ਹੈ। ਇਨ੍ਹਾਂ ‘ਚ ਸਿਰਫ 172 ਐਕਟਿਵ ਕੇਸ ਹਨ ਅਤੇ 1946 ਮਰੀਜ਼ ਸਿਹਤਯਾਬ ਹੋ ਗਏ ਹਨ।ਅੰਮ੍ਰਿਤਸਰ ‘ਚ ਸੱਤ, ਜਲੰਧਰ ਅੇਤ ਸੰਗਰੂਰ ‘ਚ ਤਿੰਨ- ਤਿੰਨ, ਹੁਸ਼ਿਆਰਪੁਰ ‘ਚ ਚਾਰ, ਮੁਹਾਲੀ ਅਤੇ ਰੋਪੜ ‘ਚ ਇੱਕ-ਇੱਕ ਨਵਾਂ ਮਾਮਲਾ ਅੱਜ ਸਾਹਮਣੇ ਆਇਆ ਹੈ।

ਸੂਬੇ ‘ਚ ਕੁੱਲ 72468 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2158 ਮਰੀਜ਼ ਕੋਰੋਨਾਵਾਇਰਸ ਨਾਲ ਸੰ ਕ ਰ ਮਿ ਤ ਟੈਸਟ ਕੀਤੇ ਗਏ ਹਨ।ਜਦਕਿ 2985 ਲੋਕਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣ ਫਿਰ ਕਰੋਨਾ ਨੇ ਪੰਜਾਬ ਚ ਮਚਾਈ ਹਾਹਾਕਾਰ ਹੁਣ ਇਥੋਂ ਮਿਲੇ 19 ਪੌਜੇਟਿਵ
ByadminMay 28, 2020Comments Off on ਹੁਣ ਫਿਰ ਕਰੋਨਾ ਨੇ ਪੰਜਾਬ ਚ ਮਚਾਈ ਹਾਹਾਕਾਰ ਹੁਣ ਇਥੋਂ ਮਿਲੇ 19 ਪੌਜੇਟਿਵ
Previous Post1 ਜੂਨ ਤੋਂ ਖਿੱਚੋ ਤਿਆਰੀ ਪੰਜਾਬ ਸਰਕਾਰ ਨੇ ਕਰਤਾ ਇਹ ਐਲਾਨ
Next Postਭਾਰੀ ਮੀਂਹ ਆ ਰਿਹਾ ਕੁਝ ਘੰਟਿਆਂ ਚ ਪੰਜਾਬ ਦੇ ਇਹਨਾਂ ਇਲਾਕਿਆਂ ਵਿਚ ਹੋ ਜਾਵੋ ਤਿਆਰ