=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੋ ਗਿਆ ਐਲਾਨ ਇਸ ਜਗ੍ਹਾ ਸਰਕਾਰ ਨੇ ਲਗਾਤਾ 31 ਤਰੀਕ ਤੱਕ ਲੌਕਡਾਊਨ – ਤਾਜਾ ਵੱਡੀ ਖਬਰ

ਇਸ ਜਗ੍ਹਾ ਸਰਕਾਰ ਨੇ ਲਗਾਤਾ 31 ਤਰੀਕ ਤੱਕ ਲੌਕਡਾਊਨ

ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਬਿਹਾਰ ਸਰਕਾਰ ਨੇ ਪੂਰੇ ਸੂਬੇ ‘ਚ ਫਿਰ ਤੋਂ ਸਰਕਾਰੀ ਦਫ਼ਤਰਾਂ ‘ਚ ਕੁਝ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਦੁਕਾਨਾਂ, ਧਾਰਮਿਕ ਸਥਾਨ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪੂਰਨ ਬੰਦ ਪੂਰੇ ਸੂਬੇ ‘ਚ 16 ਜੁਲਾਈ ਤੋਂ ਲੈਕੇ 31 ਜੁਲਾਈ ਤਕ ਲਾਗੂ ਰਹੇਗਾ।

ਬਿਹਾਰ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਮੰਗਲਵਾਰ ਜਾਰੀ ਹੁਕਮਾਂ ‘ਚ ਕਿਹਾ ਗਿਆ ਕਿ ਹੈ ਕੋਵਿਡ-19 ਦੇ ਵਧਣ ਦੇ ਕਾਰਨ ਪਾਬੰਦੀ ਲਾਈ ਜਾ ਰਹੀ ਹੈ। ਪਟਨਾ ਸਮੇਤ ਕਈ ਜ਼ਿਲ੍ਹਿਆਂ ‘ਚ ਪਹਿਲਾਂ ਤੋਂ ਹੀ ਇਹ ਪਾਬੰਦੀ ਲਾਗੂ ਹੈ। ਇਸ ਦੌਰਾਨ ਮਾਲ ਢੋਹਣ ਵਾਲੇ ਵਾਹਨ ਚੱਲਦੇ ਰਹਿਣਗੇ।

ਜਿਹੜੇ ਸਥਾਨਾਂ ‘ਤੇ ਜ਼ਿਆਦਾ ਵਾਇਰਸ ਫੈਲਣ ਦੀ ਸੰਭਾਵਨਾ ਸੀ, ਉਨ੍ਹਾਂ ਖੇਤਰਾਂ ਨੂੰ ਲੌਕਡਾਊਨ ਦੇ ਦਾਇਰੇ ‘ਚ ਲਿਆਂਦਾ ਗਿਆ ਹੈ। ਖੇਤੀ ਕਾਰਜ, ਪੇਂਡੂ ਅਤੇ ਸ਼ਹਿਰੀ ਖੇਤਰਾਂ ‘ਚ ਨਿਰਮਾਣ ਗਤੀਵਿਧੀਆਂ, ਉਦਯੋਗਿਕ ਗਤੀਵਿਧੀਆਂ, ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਦਿਆਂ ਹੋਇਆਂ ਜਾਰੀ ਰਹਿਣਗੀਆਂ।

ਜ਼ਰੂਰੀ ਸੇਵਾਵਾਂ ਜਿਵੇਂ ਕਿ ਕਰਿਆਨੇ ਦੀਆਂ ਦੁਕਾਨਾਂ, ਮੈਡੀਕਲ ਸਟੋਰ, ਡੇਅਰੀ ਨਾਲ ਸਬੰਧਤ ਸਥਾਨ, ਪੈਟਰੋਲ ਪੰਪ ਤੇ ਸੀਐਨਜੀ ਸਟੇਸ਼ਨ, ਬੈਂਕਿੰਗ ਅਤੇ ਏਟੀਐਮ, ਪੋਸਟ ਆਫਿਸ, ਪ੍ਰਿੰਟ ਅਤੇ ਇਲੈਕਟ੍ਰੌਨਿਕ ਮੀਡੀਆ ਆਦਿ ਸੇਵਾਵਾਂ ਲੌਕਡਾਊਨ ਤੋਂ ਬਾਹਰ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!