=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੋ ਗਿਆ ਐਲਾਨ – ਪਹਿਲਾਂ ਇਸ ਚੀਜ ਦੀ ਸੌਂਹ ਖਾਵੋ ਨਹੀਂ ਤਾਂ ਜਹਾਜ ਚ ਨਹੀਂ ਬੈਠਣ ਦਿੱਤਾ ਜਾਵੇਗਾ

ਆਈ ਤਾਜਾ ਵੱਡੀ ਖਬਰ

ਨਵੀਂ ਦਿੱਲੀ (ਭਾਸ਼ਾ): ਸਿਹਤ ਮੰਤਰਾਲਾ ਨੇ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਅੰਤਰਰਾਸ਼ਟਰੀ ਜਹਾਜ਼ਾਂ ਲਈ ਐਤਵਾਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਜਹਾਜ਼ ਵਿਚ ਸਵਾਰ ਹੋਣ ਤੋਂ ਪਹਿਲਾਂ ਸਾਰੇ ਯਾਤਰੀਆਂ ਨੂੰ ਇਕ ਸਹੁੰ ਪੱਤਰ ਦੇਣਾ ਹੋਵੇਗਾ ਕਿ ਉਹ 14 ਦਿਨ ਲਈ ਲਾਜ਼ਮੀ ਤੌਰ ‘ਤੇ ਇਕਾਂਤਵਾਸ ਵਿਚ ਰਹਿਣਗੇ। ਇਹ ਦਿਸ਼ਾ-ਨਿਰਦੇਸ਼ ਉਦੋਂ ਆਏ ਹਨ ਜਦੋਂ ਇਕ ਦਿਨ ਪਹਿਲਾਂ ਸਿਵਲ ਏਵੀਏਸ਼ਨ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਭਾਰਤ ਅਗਸਤ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਅੰਤਰਰਾਸ਼ਟਰੀ ਯਾਤਰੀ ਜਹਾਜ਼ਾਂ ਦਾ ਸੰਚਾਲਨ ਬਹਾਲ ਕਰਨ ਦੀ ਕੋਸ਼ਿਸ਼ ਕਰੇਗਾ।

ਭਾਰਤ ਵਿਚ 25 ਮਾਰਚ ਤੋਂ ਬਾਅਦ ਸਾਰੀਆਂ ਵਪਾਰਕ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਦਿਸ਼ਾ ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ 14 ਦਿਨ ਦੇ ਲਾਜ਼ਮੀ ਇਕਾਂਤਵਾਸ ਵਿਚੋਂ 7 ਦਿਨ ਲਈ ਕਿਸੇ ਆਈਸੋਲੇਸ਼ਨ ਵਾਰਡ ਵਿਚ ਰਹਿਣ ਲਈ ਉਨ੍ਹਾਂ ਨੂੰ ਭੁਗਤਾਨ ਕਰਨਾ ਹੋਵੇਗਾ ਅਤੇ ਉਸ ਤੋਂ ਬਾਅਦ ਅਗਲੇ 7 ਦਿਨ ਤੱਕ ਘਰ ਵਿਚ ਹੀ ਇਕਾਂਤਵਾਸ ਵਿਚ ਰਹਿਣਾ ਹੋਵੇਗਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!