3 ਦਿਨ ਪੰਜਾਬ ਚ ਇਥੇ ਲਗੇਗਾ ਸਖਤ ਲੋਕਡਾਨ
ਸ੍ਰੀ ਮੁਕਤਸਰ ਸਾਹਿਬ : ਕੋਵਿਡ-19 ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਸਬ-ਡਵੀਜ਼ਨ ਗਿੱਦੜਬਾਹਾ ਨੂੰ 27 ਜੂਨ ਸ਼ਨੀਵਾਰ ਸਵੇਰ 5 ਵਜੇ ਤੋਂ ਲੈ ਕੇ ਮੰਗਲਵਾਰ 30 ਜੂਨ ਸਵੇਰੇ 5 ਵਜੇ ਤਕ ਪੂਰੀ ਤਰ੍ਹਾਂ ਲਾਕਡਾਊਨ ਰੱਖਿਆ ਜਾਵੇਗਾ। ਇਹ ਹੁਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਲੋਂ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਵਿਚ ਖ਼ਾਸ ਤੌਰ ‘ਤੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਿਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਆਖਿਆ ਗਿਆ ਹੈ ਕਿ ਜੇਕਰ ਕੋਈ ਲਾਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।ਇਸ ਦੇ ਨਾਲ ਹੀ ਲਾਕ ਡਾਊਨ ਦੌਰਾਨ ਜੇਕਰ ਕਿਸੇ ਨੂੰ ਸਿਹਤ ਐਮਰਜੈਂਸੀ ਦੀ ਜ਼ਰੂਰਤ ਪੈਂਦੀ ਹੈ ਤਾਂ ਉਹ ਪ੍ਰਸ਼ਾਸਨ ਦੇ ਨੰਬਰ 108/104 ‘ਤੇ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਡਾਕਟਰੀ ਸਟਾਫ਼ ਨੂੰ ਇਸ ਲਾਕਡਾਊਨ ‘ਚ ਛੋਟ ਰਹੇਗੀ ਅਤੇ ਈ-ਪਾਸ ਵਾਲੇ ਵੀ ਆ ਜਾ ਸਕਣਗੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ