ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੋ ਜਾਵੋ ਤਿਆਰ ਅੱਜ ਸਵੇਰੇ 6 ਵਜੇ ਆਈ ਮੌਸਮ ਦੀ ਇਹ ਚੇਤਾਵਨੀ
ਜਲੰਧਰ — ਕੱਲ੍ਹ ਪੂਰਾ ਦਿਨ ਬੱਦਲਾਂ ਤੇ ਸੂਰਜ ਦੀ ਲੁਕਣਮੀਚੀ ਰਹੀ। ਤਾਪਮਾਨ ‘ਚ 2.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਵਿਭਾਗ ਨੇ ਅੱਜ ਚੜ੍ਹਦੀ ਸਵੇਰ ਖੁਸ਼ੀ ਦੀ ਖਬਰ ਦਿਤੀ ਹੈ ਕੇ ਆਉਣ ਵਾਲੇ 48 ਘੰਟਿਆਂ ‘ਚ
ਤੇਜ਼ ਹਵਾਵਾਂ ਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਆਉਣ ਵਾਲੀ 11 ਜੂਨ ਤਕ ਤਾਪਮਾਨ ‘ਚ 2 ਤੋਂ 5 ਡਿਗਰੀ ਸੈਲਸੀਅਸ ਦਾ ਉਤਾਰ-ਚੜ੍ਹਾਅ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਬੱਦਲ ਛਾਏ ਰਹਿਣਗੇ। ਆਉਣ ਵਾਲੀ 11 ਜੂਨ ਨੂੰ ਬੱਦਲ ਛਾਏ ਰਹਿਣ ਦੇ ਬਾਵਜੂਦ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 45 ਅਤੇ ਘੱਟ ਤੋਂ ਘੱਟ 27 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਤਾਜਾ ਜਾਣਕਾਰੀ