BREAKING NEWS
Search

ਹੋ ਜਾਵੋ ਸਾਵਧਾਨ – ਇਲਾਜ਼ ਦੌਰਾਨ ਪੰਜਾਬ ਦੇ ਇਸ ਜਗ੍ਹਾ ਤੋਂ ਹਸਪਤਾਲ ਚੋ ਫਰਾਰ ਹੋਇਆ ਕੋਰੋਨਾ ਪੌਜ਼ਟਿਵ ਮਰੀਜ਼

ਪੰਜਾਬ ਹਸਪਤਾਲ ਚੋ ਫਰਾਰ ਹੋਇਆ ਕੋਰੋਨਾ ਪੌਜ਼ਟਿਵ ਮਰੀਜ਼

ਖਰੜ : ਇਕ ਪਾਸੇ ਜਿਥੇ ਸਰਕਾਰ ਹਰ ਦਿਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰ ਰਹੀ ਹੈ ਉਥੇ ਹੀ ਕੁਝ ਲਾ ਪ ਰ ਵਾ ਹ ਲੋਕ ਸਰਕਾਰ ਦਾ ਸਾਥ ਦੇਣ ਨੂੰ ਤਿਆਰ ਨਹੀਂ ਦਿਖਾਈ ਦੇ ਰਹੇ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਓਂਕਿ ਪਤਾ ਲਗਾ ਹੈ ਕਿ ਖਰੜ ਦੇ ਸਰਕਾਰੀ ਹਸਪਤਾਲ ਵਿਚੋਂ ਜ਼ੇਰੇ ਇਲਾਜ ਇਕ ਕੋਰੋਨਾ ਪੌਜ਼ਟਿਵ ਮਰੀਜ਼ ਫਰਾਰ ਹੋ ਗਿਆ ਹੈ ।ਜਾਣਕਾਰੀ ਮੁਤਾਬਿਕ ਉਸ ਦਾ ਇਥੋਂ ਦੇ ਸਿਵਲ ਹਸਪਤਾਲ ਵਿਚ ਇਲਾਜ਼ ਚਾਲ ਰਿਹਾ ਸੀ ਅਤੇ ਉਹ ਕੋਰੋਨਾ ਪੌਜ਼ਟਿਵ ਸੀ ।

ਦੱਸ ਦੇਈਏ ਕਿ ਇਸ ਸੰਬੰਧੀ ਸਥਾਨਕ ਐਸਐਚਓ ਵਲੋਂ ਵੀ ਜਾਣਕਾਰੀ ਦੇਣ ਲਈ ਬੇਨਤੀ ਕੀਤੀ ਗਈ ਹੈ । ਇਸ ਲਈ ਬਾਕਾਇਦਾ ਤੋਂ ਤੇ ਉਨ੍ਹਾਂ ਵਲੋਂ ਆਪਣਾ ਨੰਬਰ ਵੀ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਵਿਅਕਤੀ ਸੰਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾ ਉਹ 9115516038 ਅਤੇ 9115516041 ਇਨ੍ਹਾਂ ਨੰਬਰਾਂ ਤੇ ਦੱਸ ਸਕਦਾ ਹੈ । ਦੱਸਣਯੋਗ ਹੈ ਕਿ ਬੀਤੇ ਦਿਨੀਂ ਇਕ ਹੀ ਦਿਨ ਵਿਚ 20 ਪਾਜ਼ਿਟਿਵ ਮਾਮਲੇ ਸਾਹਮਣੇ ਆਏ ਸਨ। ਇਸ ਦੇ ਨਾਲ ਹੀ ਸੂਬੇ ਵਿਚ ਕੁਲ ਪੀ ੜ ਤ

ਲੋਕਾਂ ਦੀ ਗਿਣਤੀ 99 ਹੋ ਗਈ ਸੀ ਤੇ ਅੱਜ ਦੋ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਇਹ ਅੰਕੜਾ ਵਧ ਕੇ 101 ਹੋ ਗਿਆ ਹੈ। ਹੁਣ ਤਕ ਅੱਠ ਇਨਫੈਕਟਿਡ ਲੋਕਾਂ ਦੀ ਮੌਤ ਹੋ ਚੁੱਕੀ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ

ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!