ਇਸ ਥਾਂ ਤੋਂ ਮਿਲਿਆ ਕੁੱਤਾ ਕਰੋਨਾ ਪੌਜੇਟਿਵ
ਅਮਰੀਕਾ ਦੇ ਜਾਰਜੀਆ ਸੂਬੇ ਵਿਚ ਇਕ ਕੁੱਤਾ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਸ ਰੋਗ ਦੀ ਲਪੇਟ ਵਿਚ ਆਇਆ ਇਹ ਅਮਰੀਕਾ ਵਿਚ ਦੂਜਾ ਕੁੱਤਾ ਹੈ। ਜਾਰਜੀਆ ਦੇ ਸਿਹਤ ਵਿਭਾਗ ਨੇ ਬੁੱਧਵਾਰ ਨੂੰ ਜਾਰੀ ਇਕ ਸਮਾਚਾਰ ਵਿਚ ਕਿਹਾ ਕਿ 6 ਸਾਲ ਦਾ ਮਿਸ਼ਰਤ ਨਸਲ ਦਾ ਕੁੱਤਾ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ। ਇਸ ਤੋਂ ਪਹਿਲਾਂ ਉਸ ਦੇ ਮਾਲਕ ਪੀੜਤ ਪਾਏ ਗਏ ਸਨ ਅਤੇ ਫਿਰ ਕੁੱਤੇ ਨੂੰ ਤੰਤਰਿਕਾ ਸਬੰਧੀ ਬੀਮਾਰੀ ਹੋਣ ਦਾ ਪਤਾ ਲੱਗਾ।
ਬਾਅਦ ਵਿਚ ਉਹ ਪੀੜਤ ਪਾਇਆ ਗਿਆ। ਕੁੱਤੇ ਦੀ ਬੀਮਾਰੀ ਵਧਣ ਦੇ ਬਾਅਦ ਉਸ ਨੂੰ ਮੌਤ ਦੇ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਕੁੱਤੇ ਦੀ ਤੰਤਰਿਕਾ ਸਬੰਧੀ ਬੀਮਾਰੀ ਦਾ ਕੋਵਿਡ-19 ਨਾਲ ਕੁੱਝ ਲੈਣਾ-ਦੇਣਾ ਨਹੀਂ ਹੈ। ਅਮਰੀਕਾ ਦੇ ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਜੇ ਤੱਕ ਉਪਲੱਬਧ ਸੀਮਤ ਜਾਣਕਾਰੀ ਦੇ ਆਧਾਰ ‘ਤੇ ਪਾਲਤੂ ਜਾਨਵਰਾਂ ਤੋਂ ਲੋਕਾਂ ਤੱਕ ਕੋਰੋਨਾ ਵਾਇਰਸ ਫੈਲਣ ਦਾ ਖ਼ਤਰਾ ਬਹੁਤ ਘੱਟ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਹੋ ਜਾਵੋ ਸਾਵਧਾਨ ਪਾਲਤੂ ਜਾਨਵਰਾਂ ਚ ਵੀ ਫੈਲ ਸਕਦਾ ਕਰੋਨਾ – ਇਸ ਥਾਂ ਤੋਂ ਮਿਲਿਆ ਕੁੱਤਾ ਕਰੋਨਾ ਪੌਜੇਟਿਵ

ਤਾਜਾ ਜਾਣਕਾਰੀ