=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੋ ਜਾਵੋ ਸਾਵਧਾਨ ਪੰਜਾਬ ਚ ਬੱਚਿਆਂ ਵਾਲੇ ਹੁਣੇ ਆਈ ਤਾਜਾ ਖਬਰ ਨਾਲ ਫੈਲੀ ਸਨਸਨੀ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਰਾਜਪੁਰਾ- ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ ‘ਚ ਗੁੰਮ ਹੋ ਗਏ। ਇਸ ਸੰਬੰਧੀ ਬੱਚਿਆਂ ਦੇ ਮਾਪੇ ਅਗਵਾਕਾਰੀ ਦਾ ਦੋਸ਼ ਲਾ ਰਹੇ ਹਨ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਪਿਤਾ ਦੀਦਾਰ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਜਸਨਦੀਪ ਸਿੰਘ (10) ਅਤੇ ਹਸਨਦੀਪ ਸਿੰਘ (6) ਬੀਤੀ ਸ਼ਾਮ ਘਰੋਂ ਕਰਿਆਨੇ ਦੀ ਦੁਕਾਨ ਤੋਂ ਸਮਾਨ ਲੈਣ ਗਏ ਸਨ।

ਬੱਚੇ ਜਦੋਂ ਕਾਫ਼ੀ ਦੇਰ ਤੱਕ ਘਰ ਵਾਪਸ ਨਾ ਪਰਤੇ ਤਾਂ ਉਹ ਦੁਕਾਨ ‘ਤੇ ਗਏ, ਜਿੱਥੇ ਕਿ ਦੁਕਾਨਦਾਰ ਨੇ ਦੱਸਿਆ ਕਿ ਉਹ ਇੱਥੇ ਆਏ ਹੀ ਨਹੀਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਬੱਚਿਆਂ ਦੀ ਇੱਧਰ-ਉੱਧਰ ਭਾਲ ਸ਼ੁਰੂ ਕਰ ਦਿੱਤੀ ਗਈ। ਇਸ ਗੱਲ ਨੂੰ ਲੈ ਕੇ ਇਲਾਕੇ ‘ਚ ਸਨਸਨੀ ਵੀ ਫੈਲ ਗਈ। ਮਾਮਲੇ ਦੀ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਵੀ ਪੁਲਿਸ ਦੀ ਢਿੱਲੀ ਕਾਰਵਾਈ ਨੂੰ ਲੈ ਕੇ ਲੋਕਾਂ ਨੇ ਅੱਜ ਪਟਿਆਲਾ ਰੋਡ ‘ਤੇ ਧਰਨਾ ਲਗਾ ਕੇ ਸੜਕ ਨੂੰ ਜਾਮ ਕਰ ਦਿੱਤਾ। ਹਾਲਾਂਕਿ ਪੁਲਿਸ ਵਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ।




error: Content is protected !!