ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਜਲੰਧਰ : ਸਵਾਈਨ ਫਲੂ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, 26 ਸਾਲਾਂ ਨੌਜਵਾਨ ਦੀ ਮੌਤ, 14 ਫਰਵਰੀ ਨੂੰ ਹੋਣਾ ਸੀ ਵਿਆਹ,ਜਲੰਧਰ: ਪੰਜਾਬ ‘ਚ ਲਗਾਤਾਰ ਸਵਾਈਨ ਫਲੂ ਦਾ ਕਹਿਰ ਵਧਦਾ ਜਾ ਰਿਹਾ ਹੈ।ਜਿਸ ਕਾਰਨ ਸੂਬੇ ‘ਚ ਕਈ ਮਾਮਲੇ ਸਾਹਮਣੇ ਆ ਰਹੇ ਹਨ।
ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿਥੇ ਸਵਾਈਨ ਫਲੂ ਕਾਰਨ ਇੱਕ 26 ਸਾਲ ਦੇ ਵਿਅਕਤੀ ਦੀ ਮੌਤ ਹੋ ਗਈ।
ਜਲੰਧਰ : ਸਵਾਈਨ ਫਲੂ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, 26 ਸਾਲਾਂ ਨੌਜਵਾਨ ਦੀ ਮੌਤ, 14 ਫਰਵਰੀ ਨੂੰ ਹੋਣਾ ਸੀ ਵਿਆਹ
ਮ੍ਰਿਤਕ ਸ਼ਹੀਦ ਊਧਮ ਸਿੰਘ ਨਗਰ ਦਾ ਵਸਨੀਕ ਹੈ ਤੇ ਇਸ ਨੌਜਵਾਨ ਨੇ ਡੀ ਐੱਮ ਸੀ ਲੁਧਿਆਣਾ ਚ ਲਏ ਆਖਰੀ ਸਾਹ ਲਏ।ਮਿਲੀ ਜਾਣਕਾਰੀ ਮੁਤਾਬਕ ਇਸ ਨੌਜਵਾਨ ਦਾ 14 ਫਰਵਰੀ ਨੂੰ ਵਿਆਹ ਹੋਣਾ ਸੀ।
ਜਲੰਧਰ : ਸਵਾਈਨ ਫਲੂ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, 26 ਸਾਲਾਂ ਨੌਜਵਾਨ ਦੀ ਮੌਤ, 14 ਫਰਵਰੀ ਨੂੰ ਹੋਣਾ ਸੀ ਵਿਆਹ
ਜ਼ਿਕਰਯੋਗ ਹੈ ਕਿ ਪੰਜਾਬ ‘ਚ ਸਵਾਈਨ ਫਲੂ ਲਗਾਤਾਰ ਪੈਰ ਪਸਾਰ ਰਿਹਾ ਹੈ, ਜਿਸ ਕਾਰਨ ਹੁਣ ਤੱਕ ਕਈ ਕੇਸ ਸਾਹਮਣੇ ਆਏ ਹਨ। ਸਵਾਈਨ ਫਲੂ ਨਾਂਅ ਦੀ ਬੀਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ ‘ਚ ਧਕੇਲਿਆ ਹੈ।ਪਿਛਲੇ ਕਈ ਸਾਲਾਂ ਤੋਂ ਇਸ ਬੀਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ ‘ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ।
Home ਤਾਜਾ ਜਾਣਕਾਰੀ ਹੋ ਜਾਵੋ ਸਾਵਧਾਨ – ਪੰਜਾਬ ਚ ਵਾਪਰਿਆ ਕਹਿਰ 14 ਫਰਵਰੀ ਨੂੰ ਸੀ ਨੌਜਵਾਨ ਦਾ ਵਿਆਹ ਪਰ ਇਸ ਕਾਰਨ ਹੋਈ ਮੌਤ..
ਤਾਜਾ ਜਾਣਕਾਰੀ