ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ..
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪੰਜਾਬ ਵਿੱਚ ਸਵੇਰ ਤੋਂ ਹੋ ਰਹੀ ਬਰਸਾਤ ਨੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ। ਇਸ ਵਿੱਚ ਲੋਕਾਂ ਦਾ ਕਹਿਣਾ ਹੈ ਕਿ ਧੁੰਦ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀ ਪਰੇਸ਼ਾਨੀ ਹੋ ਰਹੀ ਸੀ। ਇਸ ਵਿੱਚ ਲੋਕਾਂ ਦਾ ਇਹ ਵੀ ਕਹਿਣਾ ਸੀ ਕਿ ਜੇਕਰ ਉਹ ਧੁੰਦ ਵਿੱਚ ਗੱਡੀ ਲੈ ਕੇ ਨਿਕਲਦੇ ਸਨ ਤਾਂ ਉਨ੍ਹਾਂ ਨੂੰ ਡਰ ਹੁੰਦਾ ਸੀ ਕਿ ਕਿੱਤੇ ਉਨ੍ਹਾਂ ਦਾ ਐਕਸੀਡੈਂਟ ਨਾ ਹੋ ਜਾਵੇ।
ਇਸ ਲਈ ਉਨ੍ਹਾਂ ਨੂੰ ਇਸ ਖਰਾਬ ਮੌਸਮ ਦੇ ਚਲਦੇ ਬਹੁਤ ਹੀ ਸਾਵਧਾਨੀ ਨਾਲ ਚਲਣਾ ਪੈਂਦਾ ਸੀ। ਇਸ ਲਈ ਅੱਜ ਮੀਂਹ ਪੈਣ ਦੇ ਕਾਰਨ ਉਨ੍ਹਾਂ ਨੂੰ ਬਹੁਤ ਹੀ ਵੱਡੀ ਰਾਹਤ ਮਿਲੀ ਹੈ। ਦੂਜੇ ਪਾਸੇ ਲੋਕਾਂ ਨੇ ਕਿਸਾਨਾਂ ਦੇ ਪ੍ਰਤੀ ਚਿੰਤਾ ਜਤਾਉਂਦੇ ਹੋਏ ਇਹ ਵੀ ਕਿਹਾ ਕਿ ਜੇਕਰ ਜ਼ਿਆਦਾ ਬਰਸਾਤ ਹੋ ਗਈ ਤਾਂ ਕਿਸਾਨਾਂ ਦੀ ਫਸਲ ਖਰਾਬ ਹੋ ਜਾਵੇਗੀ। ਅੱਜ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਥਾਵਾਂ ਤੇ ਮੀਂਹ ਪਿਆ ਹੈ। ਜਿਸ ਕਾਰਨ ਠੰਡ ਵਿੱਚ ਵੀ ਵਾਧਾ ਮਹਿਸੂਸ ਕੀਤਾ
ਤੁਹਾਨੂੰ ਇਥੇ ਦੱਸ ਦੇਈਏ ਕਿ ਇਸ ਬਦਲਦੇ ਮੌਸਮ ਦੇ ਪਿੱਛੇ ਪਹਾੜਾਂ ਵਿੱਚ ਲਗਾਤਾਰ ਹੋ ਰਾਏ ਬਰਫ਼ਬਾਰੀ ਮੁੱਖ ਕਾਰਨ ਹੈ। ਇਸ ਬਰਫਬਾਰੀ ਦੇ ਚਲਦੇ ਸਾਰੇ ਦੇਸ਼ ਵਿੱਚ ਬਾਰਿਸ਼ ਨੇ ਆਪਣਾ ਰੰਗ ਦਿਖਾਇਆ ਹੈ। ਇਸ ਬਰਫਬਾਰੀ ਨੇ ਮੈਦਾਨੀ ਖੇਤਰਾਂ ਨੂੰ ਵੀ ਬਹੁਤ ਜ਼ਿਆਦਾ ਪ੍ਰਭਾਵਿਤ ਕੀਤਾ ਹੈ।
ਇਸ ਵਿੱਚ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਹੋਰ ਠੰਡ ਵਧਣ ਦੇ ਬਾਰੇ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਉਣਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਜਿਸਦੇ ਚਲਦੇ ਤਾਪਮਾਨ ਵਿੱਚ ਹੋਰ ਵੀ ਜ਼ਿਆਦਾ ਗਿਰਾਵਟ ਆਵੇਗੀ।ਤੁਹਾਨੂੰ ਇਥੇ ਦੱਸ ਦੇਈਏ ਕਿ ਪੰਜਾਬ ਦੇ ਇਲਾਵਾ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਵਿੱਚ ਬੱਦਲਾਂ ਨੇ ਘੇਰਾ ਪਾ ਲਿਆ ਹੈ, ਉਥੇ ਹੀ ਦੂਜੇ ਪਾਸੇ ਮਨਾਲੀ ਵਿੱਚ ਵੀ ਪਹਾੜਾਂ ਤੇ ਬਰਫਬਾਰੀ ਹੋ ਰਹੀ ਹੈ। ਜਿਸ ਕਾਰਨ ਸਾਰਾ ਦੇਸ਼ ਇੱਕ ਵਾਰ ਫਿਰ ਤੋਂ ਸ਼ੀਤ ਲਹਿਰ ਦੀ ਚਪੇਟ ਵਿੱਚ ਆ ਗਿਆ ਹੈ।
ਮੌਸਮ ਵਿਭਾਗ ਦੇ ਅਨੁਸਾਰ 21 ਜਨਵਰੀ ਨੂੰ ਯੈਲੋ ਅਤੇ 22 ਜਨਵਰੀ ਨੂੰ ਔਰੰਗੇ ਅਲਰਟ ਜਾਰੀ ਕੀਤਾ ਹੈ। ਜਿਸਦੇ ਚਲਦੇ ਪਹਾੜਾਂ ਵਿੱਚ ਭਾਰੀ ਬਰਫਬਾਰੀ ਤੇ ਮੈਦਾਨੀ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਠੰਡ ਹੋਰ ਵੀ ਜ਼ਿਆਦਾ ਵਧੇਗੀ
ਹੋ ਜਾਵੋ ਸਾਵਧਾਨ -ਹੁਣੇ ਰਾਤੀ ਪੰਜਾਬ ਲਈ ਜਾਰੀ ਹੋਇਆ ਵੱਡਾ ਅਲਰਟ …
ਤਾਜਾ ਜਾਣਕਾਰੀ