=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੱਸਦੇ ਖੇਡਦੇ ਪ੍ਰੀਵਾਰ ਚ ਘਰ ਦੇ ਅੰਦਰ ਵਿਛੀਆਂ ਲਾਸ਼ਾਂ ਫੈਲੀ ਇਲਾਕੇ ਚ ਸਨਸਨੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਹੋਏ ਕਈ ਲੋਕਾਂ ਦੀ ਜੀਵਨ ਲੀਲਾ ਸਮਾਪਤ ਕਰ ਦਿੱਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਪਰਿਵਾਰਾਂ ਵਿੱਚ ਵੀ ਆਪਸੀ ਮੱਤਭੇਦ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਪਿਛਲੇ ਸਾਲ ਵੀ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਪਰਿਵਾਰ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰੇ ਸਨ। ਉਥੇ ਹੀ ਮਾਨਸਿਕ ਤਣਾਅ ਦੇ ਚਲਦੇ ਹੋਏ ਕਈ ਪਰਿਵਾਰਕ ਮੈਂਬਰਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ।

ਆਏ ਦਿਨ ਹੀ ਅਜਿਹੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਦੇ ਬਹੁਤ ਸਾਰੇ ਕਾਰਨ ਸਾਹਮਣੇ ਆਉਂਦੇ ਹਨ। ਸਮਾਜ ਵਿੱਚ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਦੇ ਮਨਾਂ ਉੱਪਰ ਵੀ ਗਹਿਰਾ ਅਸਰ ਪਾਉਂਦੀਆਂ ਹਨ। ਹੁਣ ਹੱਸਦੇ-ਖੇਡਦੇ ਪਰਿਵਾਰ ਵਿੱਚ ਵਿਛੀਆਂ ਲਾਸ਼ਾਂ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ ਜਿਸ ਦੀ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਭਿੱਖੀਵਿੰਡ ਦੇ ਨਜ਼ਦੀਕ ਖਾਲੜਾ ਕਸਬਾ ਦੇ ਅਧੀਨ ਆਉਂਦੇ ਪਿੰਡ ਮਾੜੀ ਮੇਘਾ ਤੋਂ ਸਾਹਮਣੇ ਆਈ ਹੈ।

ਜਿੱਥੇ ਇਕ ਵਿਅਕਤੀ ਵੱਲੋਂ ਬੀਤੇ ਕੱਲ੍ਹ ਸਵੇਰੇ 8 ਵਜੇ ਦੇ ਕਰੀਬ ਆਪਣੇ ਘਰ ਵਿੱਚ ਆਪਣੀ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਮ੍ਰਿਤਕ ਦੇ ਭਰਾ ਗੁਰਸੇਵਕ ਸਿੰਘ ਬੱਬੂ ਸਾਬਕਾ ਸਰਪੰਚ ਵੱਲੋਂ ਆਪਣੇ ਭਰਾ ਅਤੇ ਭਰਜਾਈ ਨੂੰ ਹਸਪਤਾਲ ਲਿਜਾਇਆ ਗਿਆ। ਉਥੇ ਹੀ ਭਿੱਖੀਵਿੰਡ ਦੇ ਧਵਨ ਹਸਪਤਾਲ ਵਿੱਚ ਜੈਮਲ ਸਿੰਘ ਸੰਧੂ ਦੀ ਮੌਤ ਹੋ ਗਈ।

ਉਸ ਦੀ ਪਤਨੀ ਹਰਜੀਤ ਕੌਰ ਜਿਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਸਦੀ ਵੀ ਜ਼ੇਰੇ ਇਲਾਜ ਦੌਰਾਨ ਮੌਤ ਹੋ ਗਈ, ਪੁਲਿਸ ਵੱਲੋਂ ਜਿੱਥੇ ਮ੍ਰਿਤਕ ਜੈਮਲ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ ਉਥੇ ਹੀ ਪਤੀ ਪਤਨੀ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਪੱਟੀ ਦੇ ਸਿਵਲ ਹਸਪਤਾਲ ਵਿਖੇ ਭੇਜ ਦਿਤਾ ਗਿਆ ਹੈ। ਖਾਲੜਾ ਦੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!