ਆਈ ਤਾਜ਼ਾ ਵੱਡੀ ਖਬਰ

ਜਿਥੇ ਇਕ ਤੋਂ ਬਾਅਦ ਇਕ ਦੁਖਦਾਈ ਘਟਨਾਵਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿੱਥੇ ਦੋ ਸਾਲਾਂ ਤੋਂ ਵਧੇਰੇ ਸਮੇਂ ਤੋਂ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਇੱਥੇ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਜੰਗ ਹਾਰ ਗਈਆਂ ਅਤੇ ਕੁਝ ਵੱਲੋਂ ਆਪਣੀ ਹਿੰਮਤ ਸਦਕਾ ਇਸ ਕਰੋਨਾ ਉਪਰ ਜਿੱਤ ਹਾਸਲ ਕਰ ਲਈ ਹੈ। ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਦੇ ਕਾਰਨ ਵੀ ਬਹੁਤ ਸਾਰੀਆਂ ਹਸਤੀਆਂ ਦੀ ਜਾਨ ਜਾ ਰਹੀ ਹੈ।

ਇਸ ਸਾਲ ਦੀ ਸ਼ੁਰੂਆਤ ਲੈ ਕੇ ਜਿੱਥੇ ਹੁਣ ਤੱਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਿਸੇ ਨਾ ਕਿਸੇ ਕਾਰਨ ਇਸ ਦੁਨੀਆਂ ਤੋਂ ਦੂਰ ਜਾ ਚੁਕੀਆਂ ਹਨ। ਉਥੇ ਹੀ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਫ਼ਿਲਮੀ ਖੇਤਰ ਦੇ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਫਿਲਮ ਜਗਤ ਨੂੰ ਇੱਕ ਵੱਡਾ ਝਟਕਾ ਲੱਗਾ ਹੈ ਜਿਥੇ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ ਹੋ ਜਾਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਭਿਨੇਤਾ ਅਤੇ ਕਮੇਡੀਅਨ ਮੋਹਨ ਜੁਨੇਜਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਉਹ ਪਿਛਲੇ ਕੁਝ ਸਾਲਾਂ ਤੋਂ ਆਪਣੀਆਂ ਸਿਹਤ ਸੰਬੰਧੀ ਬੀਮਾਰੀਆਂ ਦੇ ਨਾਲ ਕਾਫੀ ਲੰਮੇ ਸਮੇਂ ਤੋਂ ਜੂਝ ਰਹੇ ਸਨ। ਜਿੱਥੇ ਉਨ੍ਹਾਂ ਨੂੰ ਇਲਾਜ ਵਾਸਤੇ ਬੰਗਲੌਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਉਥੇ ਹੀ ਅੱਜ ਸਵੇਰੇ 54 ਸਾਲਾ ਇਸ ਅਦਾਕਾਰ ਦਾ ਦਿਹਾਂਤ ਹੋ ਗਿਆ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਜਿੱਥੇ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉੱਥੇ ਹੀ ਉਨ੍ਹਾਂ ਦੇ ਦੇਹਾਂਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਇਸ ਅਦਾਕਾਰ ਵੱਲੋਂ ਜਿਥੇ ਆਪਣੀ ਕਮੇਡੀ ਦੇ ਨਾਲ ਲੋਕਾਂ ਨੂੰ ਲਗਾਤਾਰ ਹਸਾਇਆ ਜਾਂਦਾ ਸੀ ਉਥੇ ਅੱਜ ਉਨ੍ਹਾਂ ਦੀ ਮੌਤ ਦੀ ਖਬਰ ਸੁਣ ਕੇ ਸਭ ਲੋਕਾਂ ਦੀਆਂ ਅੱਖਾਂ ਨਮ ਹੋ ਗਈਆਂ ਹਨ। ਉਨ੍ਹਾਂ ਵੱਲੋਂ ਹਿੰਦੀ,ਤੇਲਗੂ ,ਮਲਿਆਲਮ ਭਾਸ਼ਾਵਾਂ ਵਿੱਚ ਕੰਮ ਕੀਤਾ ਗਿਆ ਸੀ। ਹੁਣ ਤੱਕ ਉਨ੍ਹਾਂ ਵੱਲੋਂ ਸੌ ਤੋਂ ਵਧੇਰੇ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ ਜਾ ਚੁੱਕੇ ਹਨ।


ਤਾਜਾ ਜਾਣਕਾਰੀ
ਫ਼ਿਲਮੀ ਜਗਤ ਨੂੰ ਲਗਾ ਵੱਡਾ ਝੱਟਕਾ ਹੋਈ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ
ByadminMay 7, 2022Comments Off on ਫ਼ਿਲਮੀ ਜਗਤ ਨੂੰ ਲਗਾ ਵੱਡਾ ਝੱਟਕਾ ਹੋਈ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ
Previous Postਘਰਵਾਲਾ ਘਰੇ ਲੈ ਕੇ ਗਿਆ ਘਰਵਾਲੀ ਲਈ ਗੋਲਗੱਪੇ – ਪਰ ਬਾਥਰੂਮ ਚ ਇਸ ਹਲਾਤ ਚ ਮਿਲੀ ਪਤਨੀ ਦੀ ਲਾਸ਼
Next Postਅਣਖ ਦੀ ਖਾਤਰ ਭਰਾ ਨੇ21 ਸਾਲਾਂ ਦੀ ਭੈਣ ਨੂੰ ਦਿੱਤੀ ਇਸ ਤਰਾਂ ਦਰਦਨਾਕ ਮੌਤ – ਤਾਜਾ ਵੱਡੀ ਖਬਰ