BREAKING NEWS
Search

10 ਤੋਂ 15 ਸਾਲ ਪੁਰਾਣੀਆਂ ਗੱਡੀਆਂ ਜਬਤ ਕਰਨ ਦੇ ਮਾਮਲੇ ਚ ਹੁਣ ਹੋ ਗਿਆ ਇਥੇ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਵਾਤਾਵਰਣ ਨੂੰ ਧਿਆਨ ਵਿਚ ਰੱਖ ਕੇ ਬਹੁਤ ਸਾਰੇ ਫੈਸਲੇ ਕੀਤੇ ਜਾਂਦੇ ਹਨ। ਅਤੇ ਸਮੇਂ-ਸਮੇਂ ਤੇ ਲਾਗੂ ਕੀਤੇ ਗਏ ਨਿਯਮਾਂ ਵਿਚ ਬਦਲਾਅ ਵੀ ਕਰ ਦਿੱਤਾ ਜਾਂਦਾ ਹੈ। ਜਿਸ ਨਾਲ ਦੇਸ਼ ਅੰਦਰ ਸਾਰੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਵਾਤਾਵਰਣ ਨੂੰ ਵੀ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਉਥੇ ਹੀ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਆਪਣੇ ਰਾਜ ਵਿੱਚ ਲੋਕਾਂ ਦੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਜਿਸ ਦੇ ਤਹਿਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਆਪਣੇ ਰਾਜ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਅਤੇ ਲੋਕਾਂ ਦੀ ਸੁਰੱਖਿਆ ਵਾਸਤੇ ਬਹੁਤ ਸਾਰੇ ਕਦਮ ਚੁੱਕੇ ਜਾਂਦੇ ਹਨ , ਜਿਸ ਦਾ ਸੂਬਾ ਨਿਵਾਸੀਆਂ ਨੂੰ ਭਰਪੂਰ ਫਾਇਦਾ ਹੋ ਸਕੇ। ਹੁਣ ਇੱਥੇ 10 ਤੋਂ 15 ਸਾਲ ਪੁਰਾਣੀਆਂ ਗੱਡੀਆਂ ਜਬਤ ਕਰਨ ਦੇ ਮਾਮਲੇ ਚ ਹੁਣ ਹੋ ਗਿਆ ਇਹ ਵੱਡਾ ਐਲਾਨ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਵਿਚ ਹੁਣ ਮੁੱਖ ਮੰਤਰੀ ਵੱਲੋਂ ਇਕ ਨਵਾਂ ਐਲਾਨ ਕੀਤਾ ਗਿਆ ਹੈ ਜਿੱਥੇ ਸਰਕਾਰ ਵੱਲੋਂ ਆਖਿਆ ਗਿਆ ਹੈ ਕਿ’10 ਤੋਂ 15 ਸਾਲ ਵਾਲੇ ਪੈਟਰੋਲ-ਡੀਜ਼ਲ ਵਾਹਨ ਜ਼ਬਤ ਨਹੀਂ ਕੀਤੇ ਜਾਣਗੇ।

ਉਨ੍ਹਾਂ ਵੱਲੋਂ ਲਾਗੂ ਕੀਤੇ ਗਏ ਇਸ ਫੈਸਲੇ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਨੂੰ ਰਾਹਤ ਮਿਲੀ ਹੈ। ਇਸ ਫੈਸਲੇ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿਚ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਫੈਸਲਾ ਸਿਰਫ ਹੁਣ ਗੁੜਗਾਓਂ ਵਿਚ ਹੀ ਲਾਗੂ ਕੀਤਾ ਜਾਵੇਗਾ ਉਥੇ ਹੀ ਉਨ੍ਹਾਂ ਨੇ ਕਿਹਾ ਹੈ ਕਿ 10 ਤੇ 15 ਸਾਲ ਵਾਲੇ ਡੀਜ਼ਲ ਤੇ ਪੈਟਰੋਲ ਨਾਲ ਚੱਲਣ ਵਾਲੇ ਵਾਹਨ ਹੁਣ ਜ਼ਬਤ ਨਹੀਂ ਕੀਤੇ ਜਾਣਗੇ।

ਇਸ ਫੈਸਲੇ ਦੇ ਨਾਲ ਆਮ ਵਰਗ ਉੱਪਰ ਕਾਫੀ ਪ੍ਰਭਾਵ ਪਿਆ ਹੈ ਜੋ ਇਸ ਨੂੰ ਲੈ ਕੇ ਚਿੰਤਾ ਵਿੱਚ ਨਜ਼ਰ ਆ ਰਹੇ ਸਨ। ਕਿਉਂਕਿ ਕਰੋਨਾ ਦੇ ਕਾਰਨ ਪਹਿਲਾਂ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿਨ੍ਹਾਂ ਲਈ ਨਵੇਂ ਵਾਹਨ ਖਰੀਦਣਾ ਮੁਸ਼ਕਲ ਹੈ।



error: Content is protected !!