=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

10 ਸਾਲਾਂ ਬੱਚੇ ਨਾਲ ਹੋਈ ਅਜਿਹੀ ਦਰਿੰਦਗੀ ਕੰਬੀ ਦੇਖ ਹਰ ਕੋਈ ਰੂਹ, ਪਹਿਲਾਂ ਇਸ ਤਰੀਕੇ ਨਾਲ ਕੱਢੀਆਂ ਅੱਖਾਂ

ਆਈ ਤਾਜਾ ਵੱਡੀ ਖਬਰ 

ਇਨੀਂ ਦਿਨੀਂ ਸਰਕਾਰ ਵੱਲੋਂ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਲੋਕਾਂ ਦੀ ਸੁਰੱਖਿਆ ਵਾਸਤੇ ਇੰਤਜ਼ਾਮ ਕੀਤੇ ਹਨ। ਤਾਂ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ। ਪਰ ਆਏ ਦਿਨ ਹੀ ਦੇਸ਼ ਅੰਦਰ ਬਹੁਤ ਸਾਰੀਆਂ ਅਪਰਾਧਕ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਕ ਤੋਂ ਬਾਅਦ ਇਕ ਜਿਥੇ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਉਂਦੀਆਂ ਹਨ ਉਹ ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੀਆ ਘਟਨਾਵਾਂ ਦੇ ਸਾਹਮਣੇ ਹੁੰਦੇ ਹੀ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਮਾਪਿਆਂ ਦੇ ਦਿਲ ਦਿਮਾਗ ਵਿਚ ਕਈ ਸਵਾਲ ਖੜੇ ਹੋ ਜਾਂਦੇ ਹਨ।

ਕਿਉਂਕਿ ਬੱਚਿਆਂ ਨਾਲ ਵਾਪਰਨ ਵਾਲੇ ਹਾਦਸੇ ਸਭ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਹੁਣ ਇੱਥੇ 10 ਸਾਲਾਂ ਦੇ ਬੱਚੇ ਨਾਲ ਅਜਿਹੀ ਦਰਿੰਦਗੀ ਕੀਤੀ ਗਈ ਹੈ ਕੇ ਵੇਖਣ ਵਾਲਿਆਂ ਦੀ ਰੂਹ ਕੰਬ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਕਾਨਪੁਰ ਤੋਂ ਸਾਹਮਣੇ ਆਈ ਹੈ ਜਿੱਥੇ ਇਕ 10 ਸਾਲਾਂ ਦੇ ਮਾਸੂਮ ਬੱਚੇ ਨੂੰ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਕਤਲ ਕੀਤੇ ਕਈ ਮਾਸੂਮ ਬੱਚੇ ਦੀਆਂ ਅੱਖਾਂ ਕੱਢੀਆਂ ਗਈਆਂ ਹਨ ਦੱਸਿਆ ਗਿਆ ਹੈ ਕਿ ਇਹ ਬੱਚਾ ਦੋ ਦਿਨ ਪਹਿਲਾਂ ਹੀ ਆਪਣੇ ਘਰ ਤੋਂ ਲਾਪਤਾ ਹੋ ਗਿਆ ਸੀ।

ਜਿਸ ਦੀ ਭਾਲ ਕੀਤੀ ਗਈ ਪਰ ਬੱਚੇ ਦੀ ਲਾਸ਼ ਹੁਣ ਮੰਗਲਵਾਰ ਨੂੰ ਬਰਾਮਦ ਹੋਈ ਹੈ। ਪੁਲਿਸ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿਸ ਜਗ੍ਹਾ ਤੋਂ ਬੱਚੇ ਦੀ ਲਾਸ਼ ਬਰਾਮਦ ਕੀਤੀ ਗਈ ਹੈ ਉਸ ਜਗ੍ਹਾ ਦੇ ਨਜ਼ਦੀਕ ਦਾਰੂ ਦੀ ਬੋਤਲ ਅਤੇ ਦੋ ਗਲਾਸ ਬਰਾਮਦ ਕੀਤੇ ਗਏ ਹਨ ਜਿਸ ਤੋਂ ਲੱਗ ਰਿਹਾ ਹੈ ਕਿ ਦੋ ਵਿਅਕਤੀਆਂ ਵੱਲੋਂ ਸ਼ਰਾਬ ਦੇ ਨਸ਼ੇ ਵਿਚ ਟੁੰਨ ਹੋ ਕੇ ਬੱਚੇ ਨੂੰ ਮੌਤ ਦੇ ਘਾਟ ਉਤਾਰਿਆ ਗਿਆ। ਜਿੱਥੇ ਇਸ ਬੱਚੇ ਨੂੰ ਤੜਫਾ-ਤੜਫਾ ਕੇ ਕਤਲ ਕੀਤਾ ਗਿਆ ਹੈ ਉਥੇ ਹੀ ਇਸ ਬੱਚੇ ਨੂੰ ਜ਼ਮੀਨ ਤੇ ਘੜੀਸਣ ਦੇ ਨਿਸ਼ਾਨ ਵੀ ਮਿਲੇ ਹਨ।

ਬੱਚੇ ਦੀਆਂ ਅੱਖਾਂ ਕੱਢੀਆਂ ਗਈਆਂ ਹਨ ਜਿਥੇ ਅੱਖਾਂ ਦੇ ਕੋਲੋਂ ਇੱਕ ਕਿੱਲ ਵੀ ਮਿਲੀ ਹੈ। ਉੱਥੇ ਹੀ ਬੱਚੇ ਦੇ ਗਰਦਨ ਉੱਪਰ ਬੂਟ ਤੇ ਨਿਸ਼ਾਨ ਵੀ ਮਿਲੇ ਹਨ ਜਿਸ ਤੋਂ ਜਾਹਿਰ ਹੋ ਰਿਹਾ ਹੈ ਕੇ ਬੱਚੇ ਦੀ ਗਰਦਨ ਤੇ ਬੂਟ ਰੱਖ ਕੇ ਤੜਫਾਇਆ ਗਿਆ ਹੈ। ਪੁਲਿਸ ਵੱਲੋਂ ਜਿੱਥੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਲੋਕਾਂ ਵਿੱਚ ਸਹਿਮ ਦਾ ਮਾਹੌਲ ਵੇਖਿਆ ਜਾ ਰਿਹਾ ਹੈ।




error: Content is protected !!