=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

2 ਮਹੀਨਿਆਂ ਤੋਂ ਬਾਅਦ ਆਖਰ ਟਰੰਪ ਕਰਨ ਜਾ ਰਿਹਾ ਇਹ ਕੰਮ – ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦਾ ਕਰਕੇ ਜਿਨ੍ਹਾਂ ਤੰਗ ਅਮਰੀਕਾ ਹੈ ਓਨਾ ਹੋਰ ਕੋਈ ਦੇਸ਼ ਨਹੀਂ ਹੈ ਇਥੇ 70 ਹਜਾਰ ਤੋਂ ਜਿਆਦਾ ਲੋਕਾਂ ਦੀ ਮੌਤ ਕਰੋਨਾ ਵਾਇਰਸ ਦਾ ਕਰਕੇ ਹੋ ਚੁਕੀ ਹੈ। ਹੁਣ 2 ਮਹੀਨਿਆਂ ਤੋਂ ਬਾਅਦ ਟਰੰਪ ਇਹ ਕੰਮ ਸ਼ੁਰੂ ਕਰਨ ਲਗਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਅਮਰੀਕਾ ਵਿਚ ਕੋਰੋਨਾਵਾਇਰਸ ਮਹਾਮਾਰੀ ਨਾਲ ਨਜਿੱਠਣ ਵਿਚ ਲੱਗੇ ਰਾਸ਼ਟਰਪਤੀ ਡੋਨਾਲਡ ਟਰੰਪ ਪਿਛਲੇ 2 ਮਹੀਨਿਆਂ ਵਿਚ ਮੁਸ਼ਕਿਲ ਹੀ ਵ੍ਹਾਈਟ ਹਾਊਸ ਤੋਂ ਬਾਹਰ ਗਏ ਪਰ ਹੁਣ ਉਨ੍ਹਾਂ ਦੀਆਂ ਨਿਯਮਤ ਯਾਤਰਾਵਾਂ ਅਤੇ ਦੌਰੇ ਮੁੜ ਸ਼ੁਰੂ ਹੋਣ ਜਾ ਰਹੇ ਹਨ। ਇਸ ਮੰਗਲਵਾਰ ਨੂੰ ਟਰੰਪ ਐਨ-95 ਮਾਸਕ ਦਾ ਉਤਪਾਦਨ ਕਰਨ ਵਾਲੀ ਇਕ ਫੈਕਟਰੀ ਦਾ ਦੌਰਾ ਕਰਨ ਲਈ ਐਰੀਜ਼ੋਨਾ ਦੀ ਯਾਤਰਾ ਕਰਨ ਵਾਲੇ ਹਨ। ਰਾਸ਼ਟਰਪਤੀ ਮੁਤਾਬਕ, ਇਸ ਦੇ ਨਾਲ ਉਨ੍ਹਾਂ ਦੀਆਂ ਹੋਰ ਨਿਯਮਤ ਯਾਤਰਾ ਦੀ ਵਾਪਸੀ ਹੋਵੇਗੀ। ਉਨ੍ਹਾਂ ਦੇ ਨਾਲ ਵ੍ਹਾਈਟ ਹਾਊਸ, ਰੱਖਿਆ ਵਿਭਾਗ, ਖੁਫੀਆ ਸੇਵਾ ਅਤੇ ਹੋਰ ਵਿਭਾਗਾਂ ਦੇ ਕਰਮੀ ਵੀ ਹੋਣਗੇ ਜਿਹੜੇ ਸਲਾਹਕਾਰ ਮੰਡਲੀ ਦਾ ਹਿੱਸਾ ਹਨ।

ਟਰੰਪ ਨੇ ਆਖਿਆ ਕਿ ਮੰਗਲਵਾਰ ਦੀ ਇਸ ਯਾਤਰਾ ਤੋਂ ਇਲਾਵਾ ਉਹ ਜਲਦ ਹੀ ਓਹਾਓ, ਜੂਨ ਵਿਚ ਨਿਊਯਾਰਕ ਅਤੇ ਜੁਲਾਈ ਵਿਚ ਸਾਊਥ ਡਕੋਟਾ ਜਾਣਗੇ। ਟਰੰਪ ਨੇ ਆਪਣੀ ਯਾਤਰਾ ਦੇ ਬਾਰੇ ਵਿਚ ਆਖਿਆ ਕਿ ਮੈਂ ਲੰਬੇ ਸਮੇਂ ਤੋਂ ਵ੍ਹਾਈਟ ਹਾਊਸ ਵਿਚ ਹੀ ਰਿਹਾ। ਮੈਨੂੰ ਜਿੰਨਾ ਚੰਗਾ ਲੱਗੇਗਾ, ਮੈਂ ਬਾਹਰ ਜਾਣਾ ਚਾਹਾਂਗਾ। ਦੱਸ ਦਈਏ ਕਿ ਕੋਰੋਨਾਵਾਇਰਸ ਦਾ ਕਹਿਰ ਪੂਰੀ ਦੁਨੀਆ ਵਿਚ ਫੈਲਿਆ ਹੋਇਆ ਹੈ ਪਰ ਇਸ ਦਾਸਭ ਤੋਂ ਜ਼ਿਆਦਾ ਪ੍ਰਭਾਵ ਅਮਰੀਕਾ ਵਿਚ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਉਥੇ 12 ਲੱਖ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਚੁੱਕੇ ਹਨ, ਜਿਨ੍ਹਾਂ ਵਿਚੋਂ 71 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1,92,177 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!