BREAKING NEWS
Search

21 ਅਕਤੂਬਰ ਤੱਕ ਬੰਦ ਬਾਰੇ ਕਨੇਡਾ ਤੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੈਲਗਰੀ – ਕੋਰੋਨਾ ਵਾਇਰਸ ਨੇ ਸਾਰੇ ਪਾਸੇ ਹਾਹਾਕਾਰ ਮਚਾਈ ਹੋਈ ਹੈ ਚਾਈਨਾ ਤੋਂ ਸ਼ੁਰੂ ਹੋਇਆ ਇਹ ਵਾਇਰਸ ਦੁਨੀਆਂ ਦੇ ਕੋਨੇ ਕੋਨੇ ਤਕ ਪਹੁੰਚ ਕਰ ਚੁੱਕਾ ਹੈ ਅਤੇ ਰੋਜਾਨਾ ਹੀ ਕੇਹਰ ਵਰਤਾਅ ਰਿਹਾ ਹੈ। ਰੋਜਾਨਾ ਦੁਨੀਆਂ ਤੇ ਲੱਖਾਂ ਦੀ ਗਿਣਤੀ ਵਿਚ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਕਨੇਡਾ ਅਮਰੀਕਾ ਵਰਗੇ ਖੁਸ਼ਹਾਲ ਦੇਸ਼ ਵੀ ਇਸ ਦੀ ਚਪੇਟ ਵਿਚ ਪੂਰੀ ਤਰਾਂ ਨਾਲ ਆ ਚੁੱਕੇ ਹਨ। ਹੁਣ ਕਨੇਡਾ ਤੋਂ ਇੱਕ ਵੱਡੀ ਖਬਰ ਆ ਰਹੀ ਹੈ।

ਕੈਨੇਡਾ ਦੀ ਫੈਡਰਲ ਲਿਬਰਲ ਸਰਕਾਰ ਅਤੇ ਯੂæਐਸ਼ ਦਰਮਿਆਨ ਕੈਨੇਡਾ-ਅਮਰੀਕਾਕਾ ਬਾਰਡਰ ਨੂੰ ਇੱਕ ਹੋਰ ਮਹੀਨੇ ਲਈ ਬੰਦ ਰੱਖੇ ਜਾਣ ਦਾ ਫੈਸਲਾ ਲਿਆ ਜਾ ਰਿਹਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਦੇਸ਼ਾਂ ਦਰਮਿਆਨ ਇਸ ਗੱਲ ਲਈ ਸਹਿਮਤੀ ਬਣ ਗਈ ਹੈ। ਇਸ ਤਹਿਤ ਹੁਣ ਕੈਨੇਡਾ-ਯੂ ਐਸ ਬਾਰਡਰ 21 ਅਕਤੂਬਰ ਤੱਕ ਬੰਦ ਰਹੇਗਾ। ਇਸ ਨੂੰ ਹਰ ਮਹੀਨੇ ਬਾਦ ਇੱਕ-ਇੱਕ ਮਹੀਨੇ ਲਈ ਵਧਾਇਆ ਜਾ ਰਿਹਾ ਹੈ। ਸੰਭਾਵਨਾ ਹੈ ਕਿ ਇਹ ਬਾਰਡਰ ਅਜੇ ਹੋਰ ਲੰਬੇ ਸਮੇਂ ਲਈ ਬੰਦ ਰਹਿ ਸਕਦਾ ਹੈ। ਕੋਵਿਡ-19 ਦੇ ਚਲੱਦਿਆਂ ਦੋਵਾਂ ਦੇਸ਼ਾਂ ਵਿੱਚ ਇਸ ਵਾਇਰਸ ਨੂੰ ਠੱਲ੍ਹ ਪਾਈ ਰੱਖਣ ਦੇ ਉਦੇਸ਼ ਨਾਲ ਗ਼ੈਰ-ਜ਼ਰੂਰੀ ਯਾਤਰਾ ‘ਤੇ ਪਾਬੰਦੀ ਲਗਾਈ ਗਈ ਹੈ। ਕੇਵਲ ਵਪਾਰਕ ਐਗ੍ਰੀਮੈਂਟ ਤਹਿਤ ਮਾਲ ਦੀ ਢੋਆ-ਢੁਆਈ ਕੀਤੀ ਜਾ ਰਹੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!