=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

22 ਸਾਲਾਂ ਦੇ ਪੰਜਾਬੀ ਨੌਜਵਾਨ ਨੇ ਕਨੇਡਾ ਚ ਘਰ ਦੇ ਅੰਦਰ ਖੁਦ ਚੁਣੀ ਏਦਾਂ ਮੌਤ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਬਹੁਤ ਸਾਰੇ ਲੋਕਾਂ ਵਲੋ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ। ਜਿੱਥੇ ਜਾ ਕੇ ਉਨ੍ਹਾਂ ਲੋਕਾਂ ਵਲੋ ਬਹੁਤ ਜ਼ਿਆਦਾ ਮਿਹਨਤ ਕੀਤੀ ਜਾਂਦੀ ਹੈ। ਉਥੇ ਹੀ ਬਹੁਤ ਸਾਰੇ ਨੌਜਵਾਨਾਂ ਵਲੋ ਵੀ ਪੜ੍ਹਾਈ ਲਈ ਵਿਦੇਸ਼ਾਂ ਵਿਚ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ। ਜਿੱਥੇ ਪੜਾਈ ਲਈ ਵਧੇਰੇ ਨੌਜਵਾਨ ਕੈਨੇਡਾ ਜਾਂਦੇ ਹਨ। ਜਿੱਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਵਾਸਤੇ ਆਪਣੀ ਜਿੰਦਗੀ ਦੀ ਜਮ੍ਹਾ ਪੂਜੀ ਲਗਾ ਦਿੱਤੀ ਜਾਂਦੀ ਹੈ। ਜਿਥੇ ਵਿਦੇਸ਼ਾਂ ਵਿੱਚ ਬੱਚਿਆਂ ਨੂੰ ਭੇਜਿਆ ਜਾਂਦਾ ਹੈ। ਜਿੱਥੇ ਜਾ ਕੇ ਨੌਜਵਾਨਾਂ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ ਅਤੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ 22 ਸਾਲਾ ਪੰਜਾਬੀ ਨੌਜਵਾਨ ਦੀ ਕੈਨੇਡਾ ਦੇ ਘਰ ਅੰਦਰ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ 22 ਸਾਲਾ ਨੌਜਵਾਨ ਅਨਮੋਲਦੀਪ ਸਿੰਘ ਗੋਲਡੀ ਵੱਲੋਂ ਆਪਣੇ ਆਪ ਨੂੰ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਉਸ ਦੇ ਪਰਵਾਰ ਰਹਿੰਦੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਿਸ ਨੂੰ ਮਾਪਿਆਂ ਵੱਲੋਂ ਪਿਛਲੇ ਸਾਲ ਅਗਸਤ 2021 ਵਿੱਚ ਪੜ੍ਹਾਈ ਲਈ ਕੈਨੇਡਾ ਭੇਜਿਆ ਗਿਆ ਸੀ।

ਇਹ ਨੌਜਵਾਨ ਜਿੱਥੇ ਕੈਨੇਡਾ ਦੇ ਸ਼ਹਿਰ ਵਿਡਸਰ ਵਿਖੇ ਪੜ੍ਹਾਈ ਕਰਨ ਲਈ ਗਿਆ ਹੋਇਆ ਸੀ। ਕੁਝ ਸਮੇਂ ਤੋਂ ਇਹ ਨੌਜਵਾਨ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ ਜਿਸਦੇ ਚਲਦੇ ਹੋਏ ਕੁਝ ਮਹੀਨਿਆਂ ਤੋਂ ਉਸ ਵੱਲੋਂ ਆਪਣੀ ਪੜ੍ਹਾਈ ਨੂੰ ਵੀ ਅੱਧ ਵਿਚਕਾਰ ਹੀ ਛੱਡ ਦਿੱਤਾ ਗਿਆ ਸੀ।

ਜਿਸ ਤੋਂ ਬਾਅਦ ਇਸ ਨੌਜਵਾਨ ਵੱਲੋਂ ਬਰੈਂਪਟਨ ਵਿਖੇ ਰਹਿਣਾ ਸ਼ੁਰੂ ਕਰ ਦਿੱਤਾ ਗਿਆ। ਜਿੱਥੇ ਉਸ ਵੱਲੋਂ ਸ਼ਨੀਵਾਰ ਨੂੰ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਅਤੇ ਕਿਸੇ ਵੱਲੋਂ ਪਰਿਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਫੋਨ ਉਪਰ ਦਿੱਤੀ ਗਈ, ਤੇ ਉਨ੍ਹਾਂ ਦੇ ਪੁੱਤਰ ਵੱਲੋਂ ਇਹ ਕਦਮ ਚੁੱਕ ਲਿਆ ਗਿਆ ਹੈ। ਮ੍ਰਿਤਕ ਨੌਜਵਾਨ ਦਾ ਪਿਛੋਕੜ ਪੰਜਾਬ ਦੇ ਕਸਬਾ ਭਾਈਰੂਪਾ ਜ਼ਿਲ੍ਹਾ ਬਠਿੰਡਾ ਨਾਲ ਸੀ। 22 ਸਾਲਾ ਅੰਤਰਰਾਸ਼ਟਰੀ ਵਿਦਿਆਰਥੀ ਦੀ ਹੋਈ ਮੌਤ ਨਾਲ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ।




error: Content is protected !!