=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

26 ਸਾਲਾ ਮੁੰਡਾ ਜਹਾਜ ਦੇ ਟਾਇਰਾਂ ਚ ਲੁੱਕ ਕੇ ਪਹੁੰਚਿਆ ਸਹੀ ਸਲਾਮਤ ਅਮਰੀਕਾ – ਦੁਨੀਆਂ ਹੋ ਗਈ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਵਿਦੇਸ਼ਾਂ ਦੀ ਧਰਤੀ ਤੇ ਜਾਣ ਲਈ ਬਹੁਤ ਸਾਰੇ ਨੌਜਵਾਨਾਂ ਵੱਲੋਂ ਕਈ ਤਰਾਂ ਦੇ ਸੁਪਨੇ ਵੇਖੇ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਦੇ ਲੋਕ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਜਾਣ ਦਾ ਸੁਪਨਾ ਲੈ ਕੇ ਬੈਠ ਜਾਂਦੇ ਹਨ ਅਤੇ ਜਿਸ ਨੂੰ ਪੂਰਾ ਕਰਨ ਲਈ ਬਹੁਤ ਸਾਰੇ ਤਰੀਕੇ ਅਪਣਾਏ ਜਾਂਦੇ ਹਨ। ਕੁਝ ਲੋਕਾਂ ਵੱਲੋਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਕਾਨੂੰਨੀ ਅਤੇ ਗੈਰ-ਕਾਨੂੰਨੀ ਤਰੀਕੇ ਅਪਣਾਏ ਜਾਂਦੇ ਹਨ ਉਥੇ ਹੀ ਆਪਣੀ ਜਾਨ ਨੂੰ ਵੀ ਜੋਖਮ ਵਿਚ ਪਾ ਲਿਆ ਜਾਂਦਾ ਹੈ। ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦਾ ਵਿਦੇਸ਼ ਜਾਣ ਦਾ ਸੁਪਨਾ ਕਾਫੀ ਲੰਮੇ ਸਮੇਂ ਤੱਕ ਪੂਰਾ ਨਹੀਂ ਹੋ ਸਕਿਆ। ਉਥੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਲੋਕਾਂ ਵੱਲੋਂ ਵਿਦੇਸ਼ ਜਾਣ ਲਈ ਤੇਜੀ ਕੀਤੀ ਜਾ ਰਹੀ ਹੈ।

ਹੁਣ ਇਥੇ ਇਹ 26 ਸਾਲਾਂ ਦਾ ਮੁੰਡਾ ਜਹਾਜ਼ ਦੇ ਟਾਇਰਾਂ ਵਿੱਚ ਲੁਕ ਕੇ ਅਮਰੀਕਾ ਪਹੁੰਚਿਆ ਹੈ ਜਿਸਦੀ ਸਾਰੀ ਦੁਨੀਆਂ ਤੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਤੋਂ ਸਾਹਮਣੇ ਆਈ ਹੈ। ਜਿਥੇ ਬੀਤੇ ਦਿਨੀਂ ਗੁਆਟੇਮਾਲਾ ਤੋਂ ਅਮਰੀਕਾ ਪਹੁੰਚਣ ਵਾਲੀ ਉਡਾਣ ਦੇ ਨਾਲ ਇਕ ਨੌਜਵਾਨ ਇਸ ਤਰ੍ਹਾਂ ਗਿਆ ਹੈ,ਜਿਸ ਬਾਰੇ ਸਾਰੇ ਸੁਣ ਕੇ ਸਾਰੇ ਹੈਰਾਨ ਹਨ। ਦੱਸਿਆ ਗਿਆ ਹੈ ਕਿ ਇਸ ਨੌਜਵਾਨ ਦੇ ਟਾਇਰਾਂ ਦੇ ਕੋਲ ਲੁੱਕ ਕੇ ਅਮਰੀਕਾ ਪਹੁੰਚਣ ਦੀ ਘਟਨਾ ਦਾ ਖੁਲਾਸਾ ਹੋਇਆ ਜਦੋਂ ਅਮਰੀਕਾ ਦੇ ਮਿਆਮੀ ਹਵਾਈ ਅੱਡੇ ਤੇ ਪਹੁੰਚਣ ਉਪਰਾਂਤ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ 26 ਸਾਲਾ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ।

ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਜਹਾਜ਼ ਦੇ ਟਾਇਰਾਂ ਕੋਲ ਜਹਾਜ਼ ਦੇ ਲੈਂਡ ਹੋਣ ਤੋਂ ਬਾਅਦ ਕਰਮਚਾਰੀਆਂ ਵੱਲੋਂ ਇਕ ਸਖ਼ਸ਼ ਨੂੰ ਬਾਹਰ ਕੱਢਦੇ ਹੋਏ ਵੇਖਿਆ ਜਾ ਰਿਹਾ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇਹ ਬਿਲਕੁਲ ਸੁਰੱਖਿਅਤ ਹੈ। ਜਿਸ ਨੂੰ ਕਾਬੂ ਹੇਠ ਕਰਨ ਤੋਂ ਬਾਅਦ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਨੌਜਵਾਨ ਨੂੰ ਇਮੀਗ੍ਰੇਸ਼ਨ ਵਿਭਾਗ ਦੇ ਹਵਾਲੇ ਕੀਤਾ ਗਿਆ। ਉੱਥੇ ਹੀ ਇਸ ਨੌਜਵਾਨ ਨੂੰ ਹਸਪਤਾਲ ਜਾ ਕੇ ਡਾਕਟਰੀ ਨਿਗਰਾਨੀ ਦੌਰਾਨ ਜਾਂਚ ਕੀਤੀ ਗਈ ਹੈ।

ਜਿੱਥੇ ਜਾਂਚ ਵਿੱਚ ਇਹ 26 ਸਾਲਾ ਨੌਜਵਾਨ ਬਿਲਕੁਲ ਸੁਰੱਖਿਅਤ ਦੱਸਿਆ ਗਿਆ ਹੈ। ਇਸ ਘਟਨਾ ਦੀ ਸੱਭ ਪਾਸੇ ਚਰਚਾ ਹੋ ਰਹੀ ਹੈ। ਉਥੇ ਹੀ ਅਧਿਕਾਰੀਆਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਇਹ ਵਿਅਕਤੀ ਲਗਾਤਾਰ ਢਾਈ ਘੰਟੇ ਦੌਰਾਨ ਟਾਇਰਾਂ ਵਾਲੀ ਜਗ੍ਹਾ ਵਿੱਚ ਬੈਠਾ ਰਿਹਾ। ਜੋ ਕਿ ਕਾਫੀ ਹੈਰਾਨੀਜਨਕ ਹੈ।




error: Content is protected !!