=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

3 ਬੱਚਿਆਂ ਦੇ ਪਿਓ ਨੇ ਚੁੱਕਿਆ ਅਜਿਹਾ ਖੌਫਨਾਕ ਕਦਮ ਬੱਚਿਆਂ ਦੇ ਬਾਰੇ ਵੀ ਨਹੀਂ ਸੋਚਿਆ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜੀਵਨ ਇੱਕ ਅਜਿਹਾ ਪੜਾਅ ਹੈ ਜਿਸ ਜੀਵਨ ਵਿੱਚ ਬਹੁਤ ਸਾਰੀਆਂ ਔਕੜਾਂ ਆਉਂਦੀਆਂ ਹੀ ਰਹਿੰਦੀਆਂ ਹਨ । ਹਰ ਇੱਕ ਮਨੁੱਖ ਦੀ ਜ਼ਿੰਦਗੀ ਦੇ ਵਿਚ ਦੁੱਖ ਵੀ ਆਉਂਦੇ ਹਨ ਤੇ ਸੁੱਖ ਵੀ ਆਉਂਦੇ ਹਨ । ਬਹੁਤ ਸਾਰੇ ਲੋਕ ਜ਼ਿੰਦਗੀ ਦੇ ਵਿੱਚ ਆਈਆਂ ਖੁਸ਼ੀਆਂ ਦਾ ਆਨੰਦ ਤਾਂ ਮਾਰਦੇ ਹਨ , ਪਰ ਜਦੋਂ ਜੀਵਨ ਵਿੱਚ ਦੁੱਖਾਂ ਦਾ ਵੇਲਾ ਆਉਂਦਾ ਹੈ ਤਾਂ ਲੋਕ ਅਕਸਰ ਘਬਰਾ ਜਾਂਦੇ ਹਨ । ਇਸ ਘਬਰਾਹਟ ਵਿੱਚ ੳੁਨ੍ਹਾਂ ਵੱਲੋਂ ਕੁਝ ਅਜਿਹੇ ਕਦਮ ਚੁੱਕੇ ਜਾਦੇ ਹਨ ਜਿਸ ਦਾ ਪਛਤਾਵਾ ਉਨ੍ਹਾਂ ਨੂੰ ਜ਼ਿੰਦਗੀ ਭਰ ਰਹਿੰਦਾ ਹੈ । ਕੁਝ ਲੋਕ ਜੀਵਨ ਵਿੱਚ ਆਈਆਂ ਮੁਸ਼ਕਿਲਾਂ ਦੇ ਨਾਲ ਲੜਨ ਦੀ ਬਜਾਏ ਸਗੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਂਦੇ ਹਨ ਤੇ ਅਜਿਹਾ ਹੀ ਇਕ ਮਾਮਲਾ ਅੱਜ ਪੰਜਾਬ ਦੇ ਅਬੋਹਰ ਤੋਂ ਸਾਹਮਣੇ ਆਇਆ ।

ਜਿੱਥੇ ਅਬੋਹਰ ਦੇ ਪਿੰਡ ਹਰੀਪੁਰਾ ਵਿਖੇ ਇਕ ਨੌਜਵਾਨ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਨਾਲ ਲੜਦੇ ਹੋਏ ਬੀਤੀ ਰਾਤ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ । ਇਸ ਦਰਦਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ । ਉਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਮੌਕੇ ਤੇ ਇਸਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਨੇ ਮ੍ਰਿਤਕ ਦੇ ਘਰ ਪਹੁੰਚ ਕੇ ਮ੍ਰਿਤਕ ਵਿਅਕਤੀ ਦੀ ਲਾਸ਼ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿਚ ਰਖਵ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮ੍ਰਿਤਕ ਵਿਅਕਤੀ ਤਿੰਨ ਬੱਚਿਆਂ ਦਾ ਪਿਤਾ ਸੀ । ਉੱਥੇ ਹੀ ਇਸ ਪਿੰਡ ਦੇ ਸਰਪੰਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਰਾਜਿੰਦਰ ਕੁਮਾਰ ਦੀ ਉਮਰ ਅਠਾਈ ਸਾਲਾ ਸੀ ਤੇ ਉਹ ਮਜ਼ਦੂਰੀ ਦਾ ਕੰਮ ਕਰਦਾ ਸੀ । ਪਿਛਲੇ ਕੁਝ ਦਿਨਾਂ ਤੋਂ ਉਹ ਮਾਨਸਿਕ ਪ੍ਰੇਸ਼ਾਨੀ ਨਾਲ ਜੂਝ ਰਿਹਾ ਸੀ।

ਜਿਸ ਦੇ ਚੱਲਦੇ ਉਸਦੇ ਵੱਲੋਂ ਬੀਤੀ ਰਾਤ ਘਰ ਦੇ ਵਿੱਚ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ । ਫਿਲਹਾਲ ਹੁਣ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ।




error: Content is protected !!