=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

3 ਮਹੀਨੇ ਪਹਿਲਾਂ ਕਨੇਡਾ ਗਏ ਮੁੰਡੇ ਦੀ ਹੋਈ ਇਸ ਤਰਾਂ ਮੌਤ ,ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਮਾਪੇ ਕਿੰਨੇ ਚਾਵਾਂ ਦੇ ਨਾਲ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਨੂੰ ਭੇਜਦੇ ਹਨ ਕੇ ਉਹਨਾਂ ਦੇ ਬਚੇ ਪੱਕੇ ਹੋ ਕੇ ਵਿਦੇਸ਼ਾਂ ਵਿਚ ਆਪਣਾ ਵਧੀਆ ਜੀਵਨ ਬਤੀਤ ਕਰਨ ਪਰ ਕਈ ਵਾਰ ਕਿਸਮਤ ਵਿਚ ਕੁਝ ਹੋਰ ਹੀ ਲਿਖਿਆ ਹੁੰਦਾ ਹੈ ਜਿਸ ਦੇ ਬਾਰੇ ਵਿਚ ਕਿਸੇ ਨੇ ਸੋਚਿਆ ਵੀ ਨਹੀਂ ਹੁੰਦਾ। ਅਜਿਹੀ ਹੀ ਇੱਕ ਮਾੜੀ ਖਬਰ ਦੁਆਬੇ ਦੇ ਮਸ਼ਹੂਰ ਸ਼ਹਿਰ ਸ਼ਾਹਕੋਟ ਤੋਂ ਆ ਰਹੀ ਹੈ। ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।

ਸ਼ਾਹਕੋਟ ਸ਼ਹਿਰ ਅੰਦਰ ਉਸ ਵੇਲੇ ਸੋਗ ਦੀ ਲਹਿਰ ਫੈਲ ਗਈ ਜਦੋਂ ਪ੍ਰਮੇਸ਼ਰ ਦੁਆਰ ਸੰਗਤ ਸੇਵਾ ਦਲ ਸ਼ਾਹਕੋਟ ਦੇ ਮੁੱਖ ਸੇਵਾਦਾਰ ਤੇ ਥਿੰਦ ਇਲੈਕਟ੍ਰੋਨਿਕਸ ਦੇ ਮਾਲਕ ਹਰਵਿੰਦਰ ਸਿੰਘ ਖਾਲਸਾ ਦੇ 20 ਸਾਲਾ ਨੌਜਵਾਨ ਸਪੁੱਤਰ ਦੀ ਕੈਨੇਡਾ ਵਿਚ ਮੌਤ ਹੋ ਗਈ। ਮੌਤ ਦਾ ਕਾਰਨ ਸੜਕ ਹਾਦਸਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ 20 ਸਾਲਾ ਪ੍ਰਭਦੀਪ ਸਿੰਘ ਪਿਛਲੇ 8 ਮਹੀਨਿਆਂ ਤੋਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਸ਼ਹਿਰ ਵੈਨਕੂਵਰ ਰਹਿ ਰਿਹਾ ਸੀ। 18 ਸਤੰਬਰ ਨੂੰ ਵਾਪਰੇ ਇਕ ਸੜਕ ਹਾ ਦ – ਸੇ ਦੌਰਾਨ ਉਸਦੀ ਮੌਤ ਹੋ ਗਈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!