=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

5 ਦਿਨ ਬਾਅਦ ਜਾਣਾ ਸੀ ਵਿਦੇਸ਼, ਪਰ ਹੋਈ ਇਸ ਤਰਾਂ ਦਰਦਨਾਕ ਮੌਤ- ਪੂਰੇ ਇਲਾਕੇ ਚ ਪਿਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਪੰਜਾਬ ਵਿਚ ਬੇਰੁਜ਼ਗਾਰੀ ਦੇ ਵਧ ਜਾਣ ਕਾਰਨ ਬਹੁਤ ਸਾਰੇ ਨੌਜਵਾਨਾਂ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਣ ਦੀਆਂ ਖ਼ਬਰਾਂ ਅਕਸਰ ਹੀ ਸਾਹਮਣੇ ਆਈਆਂ ਹਨ ਜਿਨ੍ਹਾਂ ਨੂੰ ਸੁਣ ਕੇ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਵਿੱਚ ਵੇਖੇ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਬੇਹਤਰ ਬਣਾਉਣ ਵਾਸਤੇ ਅਤੇ ਨਸ਼ਿਆਂ ਤੋਂ ਦੂਰ ਰੱਖਣ ਵਾਸਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਉਨ੍ਹਾਂ ਨੂੰ ਵਿਦੇਸ਼ ਭੇਜਣ ਵਾਸਤੇ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਵੀ ਲਗਾ ਦਿੱਤੀ ਜਾਂਦੀ ਹੈ। ਉੱਥੇ ਦੀ ਪੰਜਾਬ ਵਿੱਚ ਬਹੁਤ ਸਾਰੇ ਸੜਕ ਹਾਦਸੇ ਵੀ ਵਾਪਰੇ ਹਨ ਜਿੱਥੇ ਬਹੁਤ ਸਾਰੇ ਨੌਜਵਾਨ ਵਿਦੇਸ਼ ਜਾਣ ਤੋਂ ਪਹਿਲਾਂ ਅਜਿਹੇ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੇ ਹਨ।

ਹੁਣ ਪੰਜ ਦਿਨ ਬਾਅਦ ਵਿਦੇਸ਼ ਜਾਣ ਵਾਲੇ ਨੌਜਵਾਨ ਦੀ ਇਸ ਤਰ੍ਹਾਂ ਦਰਦਨਾਕ ਮੌਤ ਹੋਈ ਹੈ ਜਿਸ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦਰਦਨਾਕ ਘਟਨਾ ਕਸਬਾ ਖਡੂਰ ਸਾਹਿਬ ਤੋ ਸਾਹਮਣੇ ਆਈ ਹੈ। ਜਿੱਥੇ ਇੱਕ ਸੜਕ ਹਾਦਸੇ ਵਿੱਚ 23 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਨ੍ਹਾਂ ਦਾ ਪੁੱਤਰ ਭੁਪਿੰਦਰ ਸਿੰਘ 29 ਮਈ ਨੂੰ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ।

ਜਿੱਥੇ ਉਸ ਵੱਲੋਂ ਆਪਣੇ ਜਾਣ ਵਾਸਤੇ ਖਰੀਦਦਾਰੀ ਕੀਤੀ ਜਾ ਰਹੀ ਹੈ ਜਿਸ ਲਈ ਉਹ ਆਪਣੀ ਕਾਰ ਤੇ ਸਵਾਰ ਹੋ ਕੇ ਕੁਝ ਜ਼ਰੂਰੀ ਸਮਾਨ ਲੈਣ ਵਾਸਤੇ ਖਡੂਰ ਸਾਹਿਬ ਤੋਂ ਕਸਬਾ ਜੰਡਿਆਲਾ ਗੁਰੂ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸ ਦੀ ਸਵਿਫ਼ਟ ਕਾਰ ਪਿੰਡ ਤਖਤੂ ਚੱਕ ਦੇ ਅੱਡੇ ਦੇ ਨਜ਼ਦੀਕ ਪਹੁੰਚਣ ਤੇ ਬੇਕਾਬੂ ਹੋ ਕੇ ਇੱਕ ਦਰਖਤ ਦੇ ਨਾਲ ਟਕਰਾ ਗਈ। ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਨੌਜਵਾਨ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਮ੍ਰਿਤਕ ਨੌਜਵਾਨ ਤੇ ਪਿਤਾ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਪੰਜ ਦਿਨਾਂ ਬਾਅਦ ਉਨ੍ਹਾਂ ਦੇ ਸਪੁੱਤਰ ਵੱਲੋਂ ਵਿਦੇਸ਼ ਜਾਣ ਦੀ ਤਿਆਰੀ ਕੀਤੀ ਜਾ ਰਹੀ ਸੀ। ਉੱਥੇ ਹੀ ਇਸ ਤੋਂ ਪਹਿਲਾਂ ਉਨ੍ਹਾਂ ਦੇ ਵੱਡੇ ਬੇਟੇ ਦੀ ਵੀ ਮੌਤ ਹੋ ਚੁੱਕੀ ਹੈ। ਉਹਨਾਂ ਦੇ ਪਰਿਵਾਰ ਵਿਚ ਦੋ ਬੇਟੇ ਸਨ ਅਤੇ ਦੋਨੋਂ ਹੀ ਉਨ੍ਹਾਂ ਨੂੰ ਛੱਡ ਕੇ ਚਲੇ ਗਏ।




error: Content is protected !!