ਆਈ ਤਾਜ਼ਾ ਵੱਡੀ ਖਬਰ
ਅੱਜ ਦੀ ਨੌਜਵਾਨ ਪੀੜ੍ਹੀ ਵੱਲੋਂ ਜਿੱਥੇ ਪ੍ਰੇਮ ਵਿਆਹ ਪਹਿਲ ਦਿੱਤੀ ਜਾਂਦੀ ਹੈ ਉੱਥੇ ਉਹ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਜਾਂਦੇ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਦੇ ਚਲਦਿਆਂ ਹੋਇਆਂ ਵੀ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਕ ਤੋਂ ਬਾਅਦ ਇਕ ਲਗਾਤਾਰ ਹੀ ਅਜਿਹੇ ਕਈ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਕੁੱਝ ਵੀ ਸੋਚਿਆ ਨਹੀਂ ਗਿਆ ਹੁੰਦਾ। ਕਰੋਨਾ ਕਾਰਨ ਜਿੱਥੇ ਆਰਥਿਕ ਤੰਗੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਦੌਰ ਵਿੱਚੋਂ ਚੱਲਦਿਆਂ ਹੋਇਆਂ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।
ਉਥੇ ਹੀ ਬਹੁਤ ਸਾਰੀਆਂ ਅਜਿਹੀਆਂ ਦਿਲ ਨੂੰ ਝੰਜੋੜਨ ਵਾਲੀਆਂ ਘਟਨਾਵਾਂ ਲਗਾਤਾਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਥੇ ਕਿ ਕੁੜੀਆਂ ਵੱਲੋਂ ਆਪਣੀ ਘਰੇਲੂ ਸਥਿਤੀ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਹੁਣ ਛੇ ਸਾਲ ਪਹਿਲਾਂ 8ਵੀਂ ਪਾਸ ਨਾਲ ਲਵ ਮੈਰਿਜ ਕਰਵਾਈ ਗਈ ਸੀ ਤੇ ਬੈਂਕ ਮੁਲਾਜ਼ਮ ਵਿੱਚ ਲੱਗੀ ਕੁੜੀ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜੈਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਲੜਕੀ ਵੱਲੋਂ ਸੁਸਾਈਡ ਨੋਟ ਲਿਖ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।
ਜਿੱਥੇ ਇਕ ਲੜਕੀ ਵੱਲੋਂ ਆਪਣੀ ਪਸੰਦ ਦੇ ਨਾਲ ਹੀ 8 ਸਾਲ ਪਹਿਲਾਂ ਇਕ ਲੜਕੇ ਨਾਲ ਪ੍ਰੇਮ ਵਿਆਹ ਕਰਵਾਇਆ ਗਿਆ ਸੀ। ਜਦੋਂ 2016 ਦੇ ਵਿਚ ਇਸ ਲੜਕੀ ਵੱਲੋਂ ਅੰਗਰੇਜ਼ੀ ਦਾ ਕੋਰਸ ਕੀਤਾ ਜਾ ਰਿਹਾ ਸੀ ਅਤੇ ਲੜਕੇ ਦੇ ਇਕ ਦੋਸਤ ਦੇ ਜ਼ਰੀਏ ਇਨ੍ਹਾਂ ਦੀ ਮੁਲਾਕਾਤ ਹੋਈ ਅਤੇ ਆਪਸੀ ਪਿਆਰ ਤੋਂ ਬਾਅਦ ਇਨ੍ਹਾਂ ਵੱਲੋਂ ਵਿਆਹ ਕਰ ਲਿਆ ਗਿਆ। ਲੜਕੀ ਜਿੱਥੇ ਬੈਂਕ ਵਿੱਚ ਨੌਕਰੀ ਕਰਦੀ ਸੀ ਉੱਥੇ ਕਿ ਉਸ ਦਾ ਪਤੀ ਵਾਟਰ ਸਪਲਾਈ ਵਿਚ ਕੰਮ ਕਰਦਾ ਸੀ।
ਇਸ ਸਮੇਂ ਜਿਥੇ ਦੋਨੋ ਇਕ ਅਪਾਰਟਮੈਂਟ ਵਿਚ ਰਹਿ ਰਹੇ ਸਨ ਉਥੇ ਹੀ ਲੜਕੀ ਵੱਲੋਂ ਸੁਸਾਈਡ ਨੋਟ ਲਿਖ ਕੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਅਤੇ ਲਿਖੇ ਗਏ ਸੁਸਾਈਡ ਨੋਟ ਵਿੱਚ ਉਸ ਵੱਲੋਂ ਲਿਖਿਆ ਗਿਆ ਸੀ ਕਿ ਉਸ ਦਾ ਪਤੀ ਉਸ ਨੂੰ ਅਤੇ ਉਸ ਦੀ ਬੇਟੀ ਨੂੰ ਪਸੰਦ ਨਹੀਂ ਕਰਦਾ ਸਗੋਂ ਨਫ਼ਰਤ ਕਰਦਾ ਹੈ। ਇਸ ਲਈ ਉਸ ਵੱਲੋਂ ਇਹ ਕਦਮ ਚੁੱਕਿਆ ਜਾ ਰਿਹਾ ਹੈ ਜਿੱਥੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Home ਤਾਜਾ ਜਾਣਕਾਰੀ 6 ਸਾਲ ਪਹਿਲਾਂ 8 ਵੀਂ ਪਾਸ ਨਾਲ ਕਰਾਈ ਸੀ ਲਵ ਮੈਰਿਜ, ਹੁਣ ਬੈਂਕ ਮੁਲਾਜ਼ਮ ਕੁੜੀ ਨੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ
ਤਾਜਾ ਜਾਣਕਾਰੀ