=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

8ਵੀਂ ਪਾਤਿਸ਼ਾਹੀ ਗੁਰੂ ਹਰਿਕਿਸ਼੍ਰਨ ਜੀ ਦੇ ਗੁਰਦੁਆਰਾ ਪੰਜੋਖਰਾ ਸਾਹਿਬ ਚ’ ਹੋਇਆ ਵੱਡਾ ਚਮਤਕਾਰ, ਦੇਖੋ ਤੇ ਸ਼ੇਅਰ ਕਰੋ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਜਨਮ ਤੋਂ ਹੀ ਸੁਨਣ-ਬੋਲਣ ਤੋਂ ਅਸਮਰੱਥ ਜ਼ਿਲਾ ਲੁਧਿਆਣਾ ਦੀ ਹਦੀਵਾਲ ਪਿੰਡ ਦੀ ਰਹਿਣ ਵਾਲੀ 16 ਸਾਲਾ ਸਿਮਰਤ ਦੀ ਆਵਾਜ਼ ਪਰਤ ਆਈ ਹੈ। ਪਰਿਵਾਰ ਦਾ ਦਾਅਵਾ ਹੈ ਕਿ ਅਜਿਹਾ ਇਸ ਲਈ ਸੰਭਵ ਹੋਇਆ ਹੈ ਕਿਉਂਕਿ ਉਨ੍ਹਾਂ ਨੇ ਸਿਮਰਤ ਨੂੰ ਪੰਜੋਖਰਾ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ‘ਚ ਪੰਜ ਐਤਵਾਰ ਇਸ਼ਨਾਨ ਕਰਵਾਇਆ ਅਤੇ ਪ੍ਰਸਾਦਿ ਦੇ ਨਾਲ ਉਸ ਲਈ ਅਰਦਾਸ ਕਰਵਾਈ ਸੀ।

ਲਗਭਗ ਡੇਢ ਮਹੀਨੇ ਪਹਿਲਾਂ ਉਹ ਪੰਜੋਖਰਾ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ‘ਚ ਪਹੁੰਚੇ ਸਨ।ਗੁਰਦੁਆਰਾ ਸਾਹਿਬ ਦੀ ਮਾਨਤਾ ਹੈ ਕਿ ਇਥੇ ਗੂੰਗੇ-ਬੋਲੇ ਬੋਲਣ ਲੱਗ ਪੈਂਦੇ ਹਨ। 18 ਜੂਨ ਐਤਵਾਰ ਨੂੰ ਪਰਿਵਾਰ ਆਪਣੀ ਧੀ ਨੂੰ ਲੈ ਕੇ ਇਥੇ ਪਹੁੰਚਿਆ ਅਤੇ ਗੁਰਦੁਆਰੇ ਦੇ ਹੈੱਡ ਗ੍ਰੰਥੀ ਬੂਟਾ ਸਿੰਘ ਨੂੰ ਦੱਸਿਆ ਕਿ

ਇਥੇ ਇਸ਼ਨਾਨ ਕਰਕੇ ਅਰਦਾਸ ਕਰਵਾਉਣ ਤੋਂ ਬਾਅਦ ਹੁਣ ਉਨ੍ਹਾਂ ਦੀ ਧੀ ਬੋਲਣ ਲੱਗ ਗਈ ਹੈ, ਉਸ ਨੂੰ ਸੁਨਣ ਵੀ ਲੱਗਾ ਹੈ।ਇਸ ਤੋਂ ਬਾਅਦ ਗੁਰਦੁਆਰੇ ‘ਚ ਉਸ ਦੀ ਅਰਦਾਸ ਕਰਵਾਈ ਗਈ। ਇਥੇ ਮੌਜੂਦ ਸੰਗਤ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ। ਪਰਿਵਾਰ ਅਨੁਸਾਰ ਸਿਮਰਤ ਦੇ ਸੁਨਣ ਅਤੇ ਬੋਲ ਨਾ ਸਕਣ ਸੰਬੰਧੀ ਉਨ੍ਹਾਂ ਨੂੰ ਉਸ ਦੇ ਬਚਪਨ ‘ਚ ਹੀ ਪਤਾ ਲੱਗ ਗਿਆ।

ਜਿਸ ਤੋਂ ਬਾਅਦ ਸਥਾਨਕ ਡਾਕਟਰਾਂ ਤੋਂ ਲੈ ਕੇ ਪੀ. ਜੀ. ਆਈ. ਤੱਕ ਸਿਮਰਤ ਦਾ ਇਲਾਜ ਕਰਵਾਇਆ ਪਰ ਠੀਕ ਨਹੀਂ ਹੋਈ। ਜਦੋਂ ਉਨ੍ਹਾਂ ਗੁਰੂ ਘਰ ਆਕੇ ਅਰਦਾਸ ਕਰਵਾਈ ਤਾਂ ਉਨ੍ਹਾਂ ਦੀ ਧੀ ਬਿਲਕੁਲ ਠੀਕ ਹੋ ਗਈ।ਅਸੀਂ ਤੁਹਾਨੂੰ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦਿੰਦੇ ਹਾਂ ਇਸ ਕਰਕੇ ਜੇਕਰ ਤੁਸੀਂ ਸਾਡੇ ਨਾਲ ਹਮੇਸ਼ਾਂ ਲਈ ਜੁੜੇ ਰਹਿਣਾ ਚਾਹੁੰਦੇ ਹੋ ਤਾਂ ਸਾਡਾ ਕੌਰ ਮੀਡੀਆ ਪੇਜ ਜਰੂਰ ਲਾਇਕ ਕਰੋ ਜੀ ਅਤੇ ਜਿੰਨਾਂ ਵੀਰਾਂ ਭੈਣਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |




error: Content is protected !!