BREAKING NEWS
Search

ਪੰਜਾਬ ਦੇ ਇਸ ਜਿਲੇ ਚ 9 ਅਗਸਤ ਨੂੰ ਛੁੱਟੀ ਦਾ ਕੀਤਾ ਗਿਆ ਐਲਾਨ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਰਹਿੰਦੇ ਹਨ। ਬਹੁਤ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਆਪਣੇ ਧਰਮ ਵਿੱਚ ਆਉਣ ਵਾਲੇ ਦਿਨ ਤਿਉਹਾਰਾਂ ਨੂੰ ਪੂਰੇ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਪੰਜਾਬ ਦੇ ਵਿੱਚ ਜਿੱਥੇ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਆਉਣ ਵਾਲੇ ਦਿਨ ਤਿਉਹਾਰ ਨੂੰ ਆਪਸੀ ਪਿਆਰ ਅਤੇ ਮੁਹੱਬਤ ਨਾਲ ਮਨਾਇਆ ਜਾਂਦਾ ਹੈ ਜਿੱਥੇ ਸਾਂਝੀਵਾਲਤਾ ਦਾ ਵੀ ਸੰਦੇਸ਼ ਦਿੱਤਾ ਜਾਂਦਾ ਹੈ। ਬਹੁਤ ਸਾਰੇ ਦਿਨ-ਤਿਉਹਾਰ ਜਿੱਥੇ ਕੰਮਕਾਜ ਦੇ ਦਿਨਾਂ ਵਿਚ ਹੁੰਦੇ ਹਨ ਅਤੇ ਲੋਕਾਂ ਵੱਲੋਂ ਛੁੱਟੀ ਨਾ ਹੋਣ ਦੇ ਕਾਰਨ ਆਪਣੇ ਪਰਿਵਾਰ ਨਾਲ ਉਨ੍ਹਾਂ ਤਿਉਹਾਰਾਂ ਦੇ ਮੌਕਿਆਂ ਨੂੰ ਸਾਂਝੇ ਨਹੀਂ ਕੀਤਾ ਜਾ ਸਕਦਾ।

ਜਿੱਥੇ ਅਜਿਹੇ ਮੌਕਿਆਂ ਦੇ ਉੱਪਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਜਿਹੇ ਤਿਉਹਾਰਾਂ ਦੇ ਨਾਲ ਜੁੜੀਆਂ ਹੋਈਆਂ ਹਨ। ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਵੀ ਕਰ ਦਿੱਤਾ ਜਾਂਦਾ ਹੈ। ਪਰ ਕਈ ਵੱਖ-ਵੱਖ ਜ਼ਿਲਿਆਂ ਵਿੱਚ ਮਨਾਏ ਜਾਣ ਵਾਲੇ ਅਜਿਹੇ ਦਿਨਾਂ ਨੂੰ ਦੇਖਦੇ ਹੋਏ ਉਨ੍ਹਾਂ ਅੰਦਰ ਵੀ ਛੁੱਟੀ ਕਰ ਦਿੱਤੀ ਜਾਂਦੀ ਹੈ। ਤਾਂ ਜੋ ਉਸ ਦੇ ਅੰਦਰ ਮਨਾਏ ਜਾਣ ਵਾਲੇ ਤਿਉਹਾਰ ਵਿੱਚ ਲੋਕਾਂ ਵੱਲੋਂ ਸ਼ਿਰਕਤ ਕੀਤੀ ਜਾ ਸਕੇ। ਹੁਣ ਪੰਜਾਬ ਦੇ ਇਸ ਜਿਲੇ ਚ 9 ਅਗਸਤ ਨੂੰ ਛੁੱਟੀ ਦਾ ਕੀਤਾ ਗਿਆ ਐਲਾਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਮਲੇਰਕੋਟਲਾ ਸੰਯਮ ਅਗਰਵਾਲ ਵਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਹੁਣ ਇਕ ਹੁਕਮ ਜਾਰੀ ਕੀਤਾ ਹੈ ਜਿੱਥੇ ਮਲੇਰਕੋਟਲਾ ਜ਼ਿਲ੍ਹੇ ਅੰਦਰ 9 ਅਗਸਤ ਦਿਨ ਮੰਗਲਵਾਰ ਨੂੰ ਮੁਹੱਰਮ (ਯੋਮ-ਏ-ਅਸ਼ੂਰਾ) ਮੌਕੇ ਜ਼ਿਲ੍ਹਾ ਮਲੇਰਕੋਟਲਾ ਅੰਦਰ ਸਾਰੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿੱਥੇ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਉਥੇ ਹੀ ਇਸ ਸਮੇਂ ਹੋ ਰਹੀਆਂ ਪ੍ਰੀਖਿਆਵਾਂ ਲਗਾਤਾਰ ਜਾਰੀ ਰਹਿਣਗੀਆਂ।

6 ਅਗਸਤ ਨੂੰ ਜਾਰੀ ਕੀਤੀ ਗਈ ਛੁੱਟੀ ਦੇ ਹੁਕਮ ਵਿੱਦਿਅਕ ਅਦਾਰਿਆਂ,ਬੋਰਡਾਂ ਸਕੂਲਾਂ, ਕਾਲਜਾਂ,ਯੂਨੀਵਰਸਿਟੀਆਂ ਆਦਿ ‘ਚ ਲਾਗੂ ਨਹੀਂ ਹੋਣਗੇ। ਮਲੇਰਕੋਟਲੇ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਵਲੋਂ ਨੈਗੋਸੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹਾ ਮਲੇਰਕੋਟਲਾ ਅੰਦਰ ਛੁੱਟੀ ਐਲਾਨੀ ਗਈ।



error: Content is protected !!