=== console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਸਵੇਰੇ ਸਵੇਰੇ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਹੋਈਆਂ ਮੌਤਾਂ ….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਬਰਨਾਲਾ : ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਵਾਪਰੇ ਭਿਆਨਕ ਹਾਦਸੇ ਦੌਰਾਨ 2 ਪੁਲਸ ਮੁਲਾਜ਼ਮਾਂ ਦੀ ਮੌਤ ਹੋÎਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਟਰੱਕ ਅਤੇ ਕਾਰ ਦੀ ਆਪਸ ‘ਚ ਟੱਕਰ ਦੌਰਾਨ ਵਾਪਰਿਆ।

ਇਸ ਦੌਰਾਨ ਕਾਰ ‘ਚ ਸਵਾਰ 4 ਪੁਲਸ ਮੁਲਾਜ਼ਮਾਂ ‘ਚੋਂ 2 ਮੁਲਾਜ਼ਮਾਂ ਦੇ ਮਾਰੇ ਜਾਣ ਦੀ ਖਬਰ ਹੈ, ਜਦੋਂ ਕਿ 2 ਪੁਲਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖਮੀਂ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ।




error: Content is protected !!