BREAKING NEWS
Search

ਪੰਜਾਬ ਚ ਇਥੇ ਪਿੰਡਾਂ ਅਤੇ ਸ਼ਹਿਰਾਂ ਲਈ ਜਾਰੀ ਹੋਏ ਇਹ ਹੁਕਮ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਨੂੰ ਅੱਜ ਦੇ ਹਾਣੀ ਬਣਾਇਆ ਜਾ ਰਿਹਾ ਹੈ ਉਥੇ ਹੀ ਸਮੇਂ ਦੇ ਅਨੁਸਾਰ ਪਿੰਡਾਂ ਦਾ ਆਧੁਨਿਕੀਕਰਨ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡ ਸ਼ਹਿਰਾਂ ਦੀ ਬਰਾਬਰੀ ਕਰ ਸਕਣ। ਪਿੰਡ ਦੇ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਨੂੰ ਦੇਖਦੇ ਹੋਏ ਜਥੇ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਵੀ ਸਥਿਤੀ ਤੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਤਾਂ ਜੋ ਜ਼ਿਲ੍ਹੇ ਦੀ ਹੱਦ ਅੰਦਰ ਅਮਨ ਸ਼ਾਂਤੀ ਦੀ ਸਥਿਤੀ ਨੂੰ ਬਣਾ ਕੇ ਰੱਖਿਆ ਜਾ ਸਕੇ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਖਿਲਾਫ ਸਖਤ ਕਦਮ ਚੁੱਕੇ ਜਾ ਸਕਣ।

ਕਿਉਂਕਿ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਮੌਕੇ ਦਾ ਫਾਇਦਾ ਚੁੱਕਿਆ ਜਾਂਦਾ ਹੈ ਅਤੇ ਜਿਥੇ ਕਈ ਤਰ੍ਹਾਂ ਦੇ ਵਿਵਾਦ ਵੀ ਪੈਦਾ ਹੋ ਜਾਂਦੇ ਹਨ। ਹੁਣ ਪੰਜਾਬ ਚ ਪਿੰਡਾਂ ਅਤੇ ਸ਼ਹਿਰਾਂ ਦੇ ਇਹ ਹੁਕਮ ਜਾਰੀ ਹੋਏ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅੱਜ ਇੱਥੇ ਜ਼ਿਲ੍ਹੇ ਦੀ ਹੱਦ ਅੰਦਰ ਉਹ ਸਾਰੇ ਅਤੇ ਸ਼ਹਿਰੀ ਖੇਤਰਾਂ ਵਿਚ ਕੁਝ ਸਖਤ ਹਦਾਇਤਾਂ ਲਾਗੂ ਕੀਤੀਆਂ ਹਨ ਉਥੇ ਹੀ ਉਨ੍ਹਾਂ ਵੱਲੋਂ ਪਿੰਡਾਂ ਸ਼ਹਿਰਾਂ ਦੇ ਰਸਤਿਆਂ ਅਤੇ ਪਿੰਡਾਂ ਦੀਆਂ ਫਿਰਨੀਆਂ ਵਿੱਚ ਲੋਕਾਂ ਨੂੰ ਨਾਜਾਇਜ਼ ਕਬਜ਼ੇ ਨਾ FZਕੀਤੇ ਜਾਣ ਉਪਰ ਸਖਤ ਹੁਕਮ ਜਾਰੀ ਕੀਤਾ ਗਿਆ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਫਿਰਨੀ ਉੱਪਰ ਹੀ ਆ ਜਾਂਦੇ ਹਨ ਜਿਸ ਕਾਰਨ ਵਾਹਨ ਚਾਲਕਾਂ ਨੂੰ ਵੀ ਦੁਰਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ।

ਉੱਥੇ ਹੀ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਾਨੀ ਮਾਲੀ ਨੁਕਸਾਨ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ। ਕਿਉਂਕਿ ਰਸਤਿਆਂ ਵਿਚ ਪਈਆਂ ਹੋਈਆਂ ਅਜਿਹੀਆਂ ਚੀਜ਼ਾਂ ਤੇ ਚੱਲਦਿਆਂ ਹੋਇਆਂ ਲੋਕਾਂ ਵਿਚਕਾਰ ਆਪਸੀ ਲੜਾਈ ਝਗੜੇ ਵੀ ਹੋ ਜਾਂਦੇ ਹਨ।।

ਉੱਥੇ ਹੀ ਹੁਣ ਕੂੜੇ ਦੇ ਢੇਰ ਲਗਾ ਉਪਰ ਮਨਾਹੀ ਲਗਾ ਦਿੱਤੀ ਗਈ ਹੈ ਅਤੇ ਕੋਈ ਵੀ ਵਿਅਕਤੀ ਸੜਕਾਂ ਦੇ ਆਲੇ ਦੁਆਲੇ ਦੀ ਹੱਦ ਅੰਦਰ ਕੂੜੇ ਦੇ ਢੇਰ ਨਹੀਂ ਲਗਾ ਸਕਦਾ। ਇਸ ਤੋਂ ਇਲਾਵਾ ਬਰਮਾਂ ਮਿੱਟੀ ਕੱਢਣ ਉੱਪਰ ਵੀ ਕਿਸਾਨਾਂ ਵੱਲੋਂ ਪਾਬੰਦੀ ਲਗਾ ਦਿੱਤੀ ਗਈ ਹੈ।



error: Content is protected !!