ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਵਾਪਰਿਆ ਕਹਿਰ 2 ਹਵਾਈ ਜਹਾਜ ਹੋਏ ਕਰੈਸ਼ ਛਾਇਆ ਸੋਗ ਅਤੇ

ਵਾਸ਼ਿੰਗਟਨ, 14 ਮਈ- ਹੁਣੇ ਹੁਣੇ ਅਮਰੀਕਾ ਤੋਂ ਦੁਖਦਾਈ ਖਬਰ ਆ ਰਹੀ ਹੈ ਜਿਥੇ ਅਮਰੀਕਾ ਦੇ ਅਲਾਸਕਾ ਸੂਬੇ ‘ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋ ਗਏ ਹਨ ।

ਦੋਹਾਂ ਜਹਾਜ਼ਾਂ ‘ਚ ਅਨੁਮਾਨ ਲਗਾਇਆ ਜਾ ਰਿਹਾ ਹੈ ਕੇ ਆਸਮਾਨ ਹੀ ਟੱਕਰ ਹੋ ਗਈ ਹੈ।

ਮੀਡੀਆ ਰਿਪੋਰਟ ਮੁਤਾਬਕ ਇਸ ਘਟਨਾ ਤੋਂ ਬਾਅਦ ਦੱਖਣੀ-ਪੂਰਬੀ ਅਲਾਸਕਾ ਦੇ ਕੇਟਚਿਕਾਨ ਦੇ ਨਜ਼ਦੀਕ ਅਮਰੀਕੀ ਤੱਟ ਗਾਰਡ ਵਲੋਂ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਮਰਨ ਵਾਲਿਆਂ ਦੀ ਗਿਣਤੀ ਦਾ ਹਜੇ ਕੋਈ ਅੰਦਾਜਾ ਨਹੀ ਹੈ ,

ਬਾਕੀ ਦੀ ਪੂਰੀ ਜਾਣਕਾਰੀ ਲਈ ਥੋੜਾ ਇੰਤਜਾਰ ਕਰੋ ਜਲਦੀ ਹੀ ਪੂਰੀ ਜਾਣਕਾਰੀ ਸ਼ੇਅਰ ਕੀਤੀ ਜਾਵੇ ਗੀ


ਤਾਜਾ ਜਾਣਕਾਰੀ


